ਇਸ ਸਾਲ 10 ਲੱਖ ਤੋਂ ਵੱਧ ਭਾਰਤੀਆਂ ਦਿੱਤੇ ਜਾਣਗੇ ਵੀਜ਼ੇ ਤੇ ਸਤੰਬਰ ਸੈਸ਼ਨ ਵਾਲੇ ਵਿਦਿਆਰਥੀਆਂ ਦੇ ਕੇਸਾਂ ਦਾ ਨਿਬੇੜਾ ਛੇਤੀ: ਅਮਰੀਕਾ

ਵਾਸ਼ਿੰਗਟਨ, 22 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਇਸ ਸਾਲ ਭਾਰਤੀਆਂ ਨੂੰ 10 ਲੱਖ ਤੋਂ ਵੱਧ ਵੀਜ਼ੇ ਜਾਰੀ ਕਰਨ ਵੱਲ ਵਧ ਰਿਹਾ ਹੈ। ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਵਿਚ ਦੱਖਣੀ ਏਸ਼ੀਆ ਲਈ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਭਰੋਸਾ ਦਿਵਾਇਆ ਕਿ ਬਾਇਡਨ ਪ੍ਰਸ਼ਾਸਨ ਇਸ ਗਰਮੀ ਵਿੱਚ ਉਨ੍ਹਾਂ ਸਾਰੇ ਭਾਰਤੀਆਂ ਲਈ ਵਿਦਿਆਰਥੀ ਵੀਜ਼ਾ ਪ੍ਰਕਿਰਿਆ ਨੂੰ ਪੂਰਾ ਕਰੇਗਾ, […]

ਮੁੱਖ ਮੰਤਰੀ ਵੱਲੋਂ ਐਨ.ਆਰ.ਆਈਜ਼ ਦੀ ਜ਼ਮੀਨ ਦਾ ਰਿਕਾਰਡ ਅਤੇ ਸ਼ਿਕਾਇਤਾਂ ਦਾ ਪਤਾ ਲਾਉਣ ਲਈ ਵੱਟਸਐਪ ਨੰਬਰ 9464100168 ਦੀ ਸ਼ੁਰੂਆਤ

ਮਾਲ ਵਿਭਾਗ ਦੇ ਕੰਮਕਾਜ ਵਿਚ ਹੋਰ ਵਧੇਰੇ ਪਾਰਦਰਸ਼ਤਾ ਤੇ ਪ੍ਰਭਾਵੀ ਬਣਾਉਣ ਉਤੇ ਜ਼ੋਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਇਕ ਹੋਰ ਨੰਬਰ 8194900002 ਦੀ ਸ਼ੁਰੂਆਤ ਚੰਡੀਗੜ੍ਹ, 21 ਅਪ੍ਰੈਲ (ਪੰਜਾਬ ਮੇਲ)- ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਅਤੇ ਜ਼ਮੀਨ ਦੇ ਰਿਕਾਰਡ ਦਾ ਪਤਾ ਲਾਉਣ ਲਈ […]

ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਪਾਕਿਸਤਾਨ ਦੇ ਨਾਮਵਰ ਇਮਾਰਤਸਾਜ਼ ਪ੍ਰੋ. ਮੁਹੰਮਦ ਪਰਵੇਜ਼ ਵੰਡਲ ਸਨਮਾਨ

ਸਿਆਟਲ, 21 ਅਪ੍ਰੈਲ (ਹਰਦਮ ਮਾਨ/ਪੰਜਾਬ ਮੇਲ)- ਬੀਤੇ ਦਿਨ ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਪਾਕਿਸਤਾਨ ਦੇ ਨਾਮਵਰ ਇਮਾਰਤਸਾਜ਼ ਪ੍ਰੋ. ਮੁਹੰਮਦ ਪਰਵੇਜ਼ ਵੰਡਲ ਨੂੰ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਪ੍ਰੋ. ਪਰਵੇਜ਼ ਮੁਹੰਮਦ ਵੰਡਲ ਅਤੇ ਉਨ੍ਹਾਂ ਦੀ ਬੇਗਮ ਸਾਜਿਦਾ ਹੈਦਰ ਵੰਡਲ ਵੱਲੋਂ ਨਾਮਵਰ ਸਿੱਖ ਇਮਾਰਤਸਾਜ਼ ਭਾਈ ਰਾਮ ਸਿੰਘ ਸੰਬੰਧੀ ਕੀਤੇ ਮਹਾਨ ਖੋਜ ਕਾਰਜ ਦੇ […]

ਰਮਿੰਦਰ ਵਾਲੀਆ, ਬਲਦੀਪ ਸੰਧੂ, ਡਾ. ਸਤਿੰਦਰ ਕਾਹਲੋਂ ਅਤੇ ਡਾ. ਅਰਵਿੰਦਰ ਢਿੱਲੋਂ ਸਨਮਾਨਤ ਹੋਏ

ਰੰਗ ਐੱਫਐਮ, ਪੰਜਾਬ ਸਾਹਿਤ ਅਕਾਦਮੀ ਲਈ ਮਾਸਕ ਪ੍ਰੋਗਰਾਮਾਂ ਵਿਚ ਵਾਧਾ ਕਰੇਗਾ : ਬਲਦੀਪ ਸੰਧੂ ਚੰਡੀਗੜ੍ਹ, 18 ਅਪ੍ਰੈਲ (ਹਰਦੇਵ ਚੌਹਾਨ/ਪੰਜਾਬ ਮੇਲ)- ਪੰਜਾਬ ਸਾਹਿਤ ਅਕਾਦਮੀ ਕੋਰੋਨਾ ਕਾਲ ਵਿਚ 50 ਰੋਜ਼ਾਨਾ ਆਨਲਾਈਨ ਸਾਹਿਤਕ ਪ੍ਰੋਗਰਾਮ ਕਰਨ ਵਾਲੀ ਪੰਜਾਬ ਦੀ ਪਹਿਲੀ ਸੰਸਥਾ ਬਣ ਚੁਕੀ ਹੈ। ਵਰਚੁਅਲ ਦੌਰ ਵਿਚ ਵੀ ਪੰਜਾਬ ਸਾਹਿਤ ਅਕਾਦਮੀ ਨੇ ਪੰਜਾਬੀ ਸਾਹਿਤ ਦੀ ਪ੍ਰਫੁੱਲਤਾ ਲਈ ਦੇਸਾਂ, ਵਿਦੇਸ਼ਾਂ […]

ਅਮਰੀਕਾ ਦੇ ਮੇਨ ਰਾਜ ‘ਚ ਆਪਣੇ ਮਾਤਾ-ਪਿਤਾ ਸਮੇਤ 4 ਹੱਤਿਆਵਾਂ ਕਰਨ ਵਾਲਾ ਸ਼ੱਕੀ ਦੋਸ਼ੀ ਕੁਝ ਦਿਨ ਪਹਿਲਾਂ ਹੀ ਆਇਆ ਸੀ ਜੇਲ੍ਹ ਕਟਕੇ

ਸੈਕਰਾਮੈਂਟੋ, 21 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਮੇਨ ਰਾਜ ਦੇ ਛੋਟੇ ਜਿਹੇ ਕਸਬੇ ਬੋਅਡੋਇਨ ਦੇ ਪੋਰਟਲੈਂਡ ਖੇਤਰ ਵਿਚ ਬੀਤੇ ਦਿਨ ਆਪਣੇ ਮਾਪਿਆਂ ਸਮੇਤ 4 ਹੱਤਿਆਵਾਂ ਕਰਨ ਉਪਰੰਤ ਇੰਟਰਸਟੇਟ ਮਾਰਗ ਉਪਰ ਜਾ ਰਹੇ ਵਾਹਣਾਂ ‘ਤੇ ਗੋਲੀਬਾਰੀ ਕਰਕੇ 3 ਜਣਿਆਂ ਨੂੰ ਜ਼ਖਮੀ ਕਰਨ ਦੇ ਮਾਮਲੇ ਵਿਚ ਪੁਲਿਸ ਵੱਲੋਂ ਸ਼ੱਕੀ ਦੋਸ਼ੀ ਜੋਸਫ ਈਟੋਨ (34) ਨੂੰ ਗ੍ਰਿਫਤਾਰ […]

ਪੰਜਾਬੀ ਸਿੱਖ ਹਰਮਨ ਸਿੰਘ ਸੁਪਰੀਮ ਕੋਰਟ ਜੁਡੀਸ਼ੀਅਲ ਲਾਅ ਕਲਰਕ ਬਣੇ  

ਸੈਕਰਾਮੈਂਟੋ, 21 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਪੰਜਾਬੀ ਸਿੱਖ ਹਰਮਨ ਸਿੰਘ ਦੀ ਸੁਪਰੀਮ ਕੋਰਟ ਜੁਡੀਸ਼ੀਅਲ ਲਾਅ ਕਲਰਕ ਵਜੋਂ ਨਿਯੁਕਤੀ ਹੋਈ ਹੈ। ਉਹ ਪਹਿਲੇ ਸਿੱਖ ਹਨ, ਜੋ ਇਸ ਅਹੁਦੇ ਉਪਰ ਨਿਯੁਕਤ ਹੋਏ ਹਨ। ਉਹ ਸੁਪਰੀਮ ਕੋਰਟ ਦੇ ਜਸਟਿਸ ਸੋਨੀਆ ਸੋਟੋਮੇਅਰ ਲਈ ਕੰਮ ਕਰਨਗੇ। ਹਰਮਨ ਸਿੰਘ ਨੇ ਅੰਡਰਗਰੈਜੂਏਟ ਡਿਗਰੀ ਕੋਲੰਬੀਆ ਯੁਨੀਵਰਸਿਟੀ ਤੋਂ ਕੀਤੀ ਸੀ, ਜਿਥੇ ਉਸ ਨੇ […]

ਬਾਇਡਨ ਵੱਲੋਂ ਭਾਰਤੀ-ਅਮਰੀਕੀ ਰਾਧਾ ਅਯੰਗਰ ਪਲੰਬ ਨੂੰ ਮਹੱਤਵਪੂਰਨ ਅਹੁਦੇ ‘ਤੇ ਨਿਯੁਕਤ

ਵਾਸ਼ਿੰਗਟਨ, 21 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਸੈਨੇਟ ਨੇ ਰਾਸ਼ਟਰੀ ਸੁਰੱਖਿਆ ਮਾਹਿਰ ਰਾਧਾ ਅਯੰਗਰ ਪਲੰਬ ਨੂੰ ਪ੍ਰਾਪਤੀ ਅਤੇ ਰੱਖ-ਰਖਾਅ ਮਾਮਲਿਆਂ ਲਈ ਰੱਖਿਆ ਵਿਭਾਗ ਦੇ ਡਿਪਟੀ ਅੰਡਰ ਸੈਕਟਰੀ ਵਜੋਂ ਨਿਯੁਕਤੀ ਦੀ ਪੁਸ਼ਟੀ ਕੀਤੀ ਹੈ। ਉਹ ਨਵੀਨਤਮ ਭਾਰਤੀ-ਅਮਰੀਕੀ ਨਾਗਰਿਕ ਹੈ, ਜਿਸਨੂੰ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਦੁਆਰਾ ਇੱਕ ਪ੍ਰਮੁੱਖ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰਪਤੀ ਬਾਇਡਨ ਨੇ […]

ਭਾਜਪਾ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਜਲੰਧਰ, 21 ਅਪ੍ਰੈਲ (ਪੰਜਾਬ ਮੇਲ)- ਜਲੰਧਰ ‘ਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਨੇ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ, ਜਿਨ੍ਹਾਂ ‘ਚ ਕੇਂਦਰ ਦੇ ਵੱਡੇ ਨੇਤਾਵਾਂ ਸਮੇਤ ਪੰਜਾਬ ਦੇ ਕਈ ਨੇਤਾਵਾਂ ਦੇ ਨਾਂ […]

ਜਲਾਲਾਬਾਦ ਤੋਂ ‘ਆਪ’ ਵਿਧਾਇਕ ਦਾ ਪਿਤਾ ‘ਫਿਰੌਤੀ’ ਲੈਂਦਿਆਂ ਗ੍ਰਿਫ਼ਤਾਰ

ਫਾਜ਼ਿਲਕਾ, 21 ਅਪ੍ਰੈਲ (ਪੰਜਾਬ ਮੇਲ)- ਜਲਾਲਾਬਾਦ ਤੋਂ ‘ਆਪ’ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ (65) ਨੂੰ ਪ੍ਰਾਪਰਟੀ ਡੀਲਰ ਨੂੰ ਕਥਿਤ ਬਲੈਕਮੇਲ ਕਰਨ ਅਤੇ ਉਸ ‘ਤੇ ਲੱਗੇ ਬਲਾਤਕਾਰ ਦੇ ਦੋਸ਼ ਨੂੰ ਰਫ਼ਾ-ਦਫ਼ਾ ਕਰਨ ਲਈ 10 ਲੱਖ ਰੁਪਏ ਵਸੂਲਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀ.ਐੱਸ.ਪੀ. ਅਤੁਲ ਸੋਨੀ ਨੇ ਦੱਸਿਆ ਕਿ ਉਸ ਕੋਲੋਂ 50,000 […]

ਮੁਖਤਾਰ ਅੰਸਾਰੀ ‘ਤੇ ਹੋਏ ਖਰਚੇ ਦੀ ਫਾਈਲ ਮੁੱਖ ਮੰਤਰੀ ਨੇ ਵਾਪਸ ਮੋੜੀ

ਮੁਖਤਾਰ ਅੰਸਾਰੀ ਨੂੰ ਜੇਲ੍ਹ ‘ਚ ਮਿਲੀਆਂ ਸੁੱਖ-ਸਹੂਲਤਾਂ ਅਤੇ ਵਕੀਲ ‘ਤੇ ਖ਼ਰਚੇ 55 ਲੱਖ ਰੁਪਏ ਹੁਕਮ ਦੇਣ ਵਾਲੇ ਮੰਤਰੀਆਂ ਤੋਂ ਖ਼ਰਚਾ ਵਸੂਲਣ ਦੀ ਰਵਾਇਤ ਬਾਰੇ ਕਰ ਰਹੇ ਹਾਂ ਵਿਚਾਰ-ਮੁੱਖ ਮੰਤਰੀ 48 ਵਾਰ ਵਾਰੰਟ ਜਾਰੀ ਹੋਣ ਦੇ ਬਾਵਜੂਦ ਵੀ ਕਾਂਗਰਸ ਸਰਕਾਰ ਨੇ ਪੇਸ਼ ਨਹੀਂ ਕੀਤਾ ਮੈਂ ਲੋਕਾਂ ਦੇ ਟੈਕਸ ਦਾ ਪੈਸਾ ਖ਼ਰਚੇ ਜਾਣ ਵਾਲੀ ਫ਼ਾਈਲ ਵਾਪਸ ਮੋੜ […]