ਸਾਬਕਾ ਕਾਂਗਰਸੀ ਵਿਧਾਇਕ ਦੀ ਜ਼ਮਾਨਤ ਦੀ ਦਰਖ਼ਾਸਤ ਰੱਦ
ਫ਼ਰੀਦਕੋਟ, 6 ਜੂਨ (ਪੰਜਾਬ ਮੇਲ)- ਆਮਦਨ ਤੋਂ ਵਧੇਰੇ ਜਾਇਦਾਦ ਬਣਾਉਣ ਦੇ ਮਾਮਲੇ ‘ਚ ਸਥਾਨਕ ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫ਼ਤਾਰ ਕੀਤੇ ਇਲਾਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿਲੋਂ ਦੀ ਜ਼ਮਾਨਤ ਦੀ ਦਰਖਾਸਤ ਨੂੰ ਸਥਾਨਕ ਐਡੀਸ਼ਨਲ ਸ਼ੈਸ਼ਨ ਜੱਜ ਦੀ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਜੁਡੀਸ਼ੀਅਲ ਰੀਮਾਂਡ ‘ਤੇ ਚੱਲ ਰਹੇ ਅਤੇ ਨਾਭਾ ਜੇਲ੍ਹ ‘ਚ ਬੰਦ […]