ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਅੰਦਰ ਹੁੱਲੜਬਾਜ਼ਾਂ ਦੀ ਹਰਕਤ ਦਾ ਲਿਆ ਨੋਟਿਸ
ਵਿਦੇਸ਼ਾਂ ’ਚ ਸਿੱਖ ਵਿਰੋਧੀ ਘਟਨਾਵਾਂ ਨੂੰ ਲੈ ਕੇ ਵਿਦੇਸ਼ ਮੰਤਰੀ ਤੱਕ ਜਲਦ ਕਰਾਂਗੇ ਪਹੁੰਚ- ਐਡਵੋਕੇਟ ਧਾਮੀ ਅੰਮ੍ਰਿਤਸਰ, 2 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ’ਚ ਸੂਬਾ ਸਿੰਧ ਦੇ ਸ਼ਹਿਰ ਸੱਖਰ ਵਿਚ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਿੰਘ ਸਭਾ ਅੰਦਰ ਰਾਗੀ ਸਿੰਘਾਂ ਨਾਲ ਦੁਰਵਿਹਾਰ ਕਰਨ ਅਤੇ ਜ਼ਬਰੀ ਕੀਰਤਨ […]