ਭਾਰਤੀ ਔਰਤ ਨੂੰ ਸ਼ੰਘਾਈ ਹਵਾਈ ਅੱਡੇ ‘ਤੇ ਰੋਕਿਆ!
ਚੀਨ ਨੇ ਭਾਰਤੀ ਪਾਸਪੋਰਟ ਨੂੰ ਪਛਾਣਨ ਤੋਂ ਕੀਤਾ ਇਨਕਾਰ ਈਟਾਨਗਰ, 25 ਨਵੰਬਰ (ਪੰਜਾਬ ਮੇਲ) – ਬ੍ਰਿਟੇਨ ‘ਚ ਰਹਿਣ ਵਾਲੀ ਅਰੁਣਾਚਲ ਪ੍ਰਦੇਸ਼ ਦੀ ਇਕ ਔਰਤ ਨੇ ਦੋਸ਼ ਲਾਇਆ ਹੈ ਕਿ ਚੀਨ ਦੇ ਸ਼ੰਘਾਈ ਹਵਾਈ ਅੱਡੇ ‘ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਇਕ ਟ੍ਰਾਂਜ਼ਿਟ ਸਟਾਪ ਦੌਰਾਨ ਉਸ ਦੇ ਭਾਰਤੀ ਪਾਸਪੋਰਟ ਨੂੰ ਪਛਾਣਨ ਤੋਂ ਇਨਕਾਰ ਕਰਨ ਤੋਂ ਬਾਅਦ ਉਸ ਨੂੰ […]