ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ, ਉਸਦੇ ਨਿੱਜੀ ਸਹਾਇਕ ਰਸ਼ਿਮ ਗਰਗ ਵਿਰੁੱਧ ਰਿਸ਼ਵਤ ਕੇਸ ਸਬੰਧੀ ਵਿਜੀਲੈਂਸ ਵੱਲੋਂ ਅਦਾਲਤ ਵਿੱਚ ਚਲਾਣ ਪੇਸ਼
ਚੰਡੀਗੜ, 18 ਅਪ੍ਰੈਲ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਅਤੇ ਉਸ ਦੇ ਪੀ.ਏ. ਰਸ਼ਿਮ ਗਰਗ ਦੇ ਖਿਲਾਫ ਦਰਜ ਐਫਆਈਆਰ ਨੰਬਰ 1, ਮਿਤੀ 16-02-2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਬਠਿੰਡਾ ਰੇਂਜ ਦੇ ਵਿਜੀਲੈਂਸ ਪੁਲਿਸ ਥਾਣੇ ਵਿਚ ਦਰਜ ਕੇਸ ਸਬੰਧੀ ਬਠਿੰਡਾ […]