ਪੰਜਾਬ ਪੁਲਿਸ ਦੀ ਐੱਸ.ਐੱਸ.ਓ.ਸੀ. ਵੱਲੋਂ ਸਪੇਨ ਆਧਾਰਿਤ ਐੱਨ.ਆਰ.ਆਈ. ਹਰਜੀਤ ਸਿੰਘ ਨੂੰ ਪੰਜਾਬ ‘ਚ ਅੱਤਵਾਦੀ ਫੰਡਿੰਗ, ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਗ੍ਰਿਫਤਾਰ
– ਪੁਲਿਸ ਟੀਮਾਂ ਨੇ ਖੰਨਾ ਤੋਂ ਹਰਜੀਤ ਦੇ ਨਜ਼ਦੀਕੀ ਸਾਥੀ ਨੂੰ ਵੀ ਕੀਤਾ ਗ੍ਰਿਫਤਾਰ : ਏ.ਆਈ.ਜੀ. ਐੱਸ.ਐੱਸ.ਓ.ਸੀ. ਅਸ਼ਵਨੀ ਕਪੂਰ ਚੰਡੀਗੜ੍ਹ, 3 ਅਗਸਤ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਨੇ ਸਪੇਨ ਆਧਾਰਿਤ ਭਾਰਤੀ ਨਾਗਰਿਕ […]