ਰੇਲ ਹਾਦਸਾ: ਗੁਟੇਰੇਜ਼ ਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਦੁੱਖ ਦਾ ਇਜ਼ਹਾਰ
ਯੁਕਤ ਰਾਸ਼ਟਰ/ਵਾਸ਼ਿੰਗਟਨ, 4 ਜੂਨ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਉੜੀਸਾ ਰੇਲ ਹਾਦਸੇ ਵਿੱਚ ਗਈਆਂ ਜਾਨਾਂ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਗੁਟੇਰੇਜ਼ ਦੇ ਤਰਜਮਾਨ ਸਟੀਫਨ ਦੁਜਾਰਿਕ ਨੇ ਕਿਹਾ, ‘‘ਸਕੱਤਰ ਜਨਰਲ ਭਾਰਤ ਦੇ ਉੜੀਸਾ ਵਿੱਚ ਰੇਲ ਹਾਦਸੇ ਵਿੱਚ ਗਈਆਂ ਜਾਨਾਂ ਤੇ ਵੱਡੀ ਗਿਣਤੀ ਲੋਕਾਂ ਦੇ ਜ਼ਖਮੀ ਹੋਣ ਤੋਂ ਬਹੁਤ ਦੁਖੀ ਹਨ।’’ […]