ਰਿਪਬਲੀਕਨ ਪਾਰਟੀ ਵੱਲੋਂ ਰਾਸ਼ਟਰਪਤੀ ਲਈ 14 ਉਮੀਦਵਾਰ ਚੋਣ ਮੈਦਾਨ ‘ਚ
ਵਾਸ਼ਿੰਗਟਨ, 2 ਅਗਸਤ (ਪੰਜਾਬ ਮੇਲ)- ਅਮਰੀਕਾ ਵਿਚ ਅਗਲੇ ਸਾਲ ਯਾਨੀ 2024 ‘ਚ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ। ਇਸ ਲਈ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅਤੇ ਡੋਨਾਲਡ ਟਰੰਪ ਵਿਚਾਲੇ ਪਹਿਲਾਂ ਤੋਂ ਹੀ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਟਰੰਪ ਸਮੇਤ 14 ਉਮੀਦਵਾਰ ਰਾਸ਼ਟਰ ਪ੍ਰਮੁੱਖ ਬਣਨ ਦੀ ਦੌੜ ਵਿਚ ਸ਼ਾਮਲ ਹਨ। ਹਾਲਾਂਕਿ ਇਸ ਦੌਰਾਨ ਇਸ ਅਹੁਦੇ ਲਈ ਕੁਝ […]