1984 ਸਿੱਖ ਵਿਰੋਧੀ ਦੰਗੇ: ਟਾਈਟਲਰ ਵੱਲੋਂ ਅਗਾਊਂ ਜ਼ਮਾਨਤ ਲਈ ਅਦਾਲਤ ‘ਚ ਅਰਜ਼ੀ
ਨਵੀਂ ਦਿੱਲੀ, 2 ਅਗਸਤ (ਪੰਜਾਬ ਮੇਲ)-ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਨੇ ਮੰਗਲਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਦਿੱਲੀ ਦੀ ਰਾਊਜ ਐਵੇਨਿਊ ਅਦਾਲਤ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਨੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਕਰ ਰਹੀ ਹੈ। ਦਰਅਸਲ ਦਿੱਲੀ ਦੀ ਰਾਊਜ ਐਵੇਨਿਊ ਕੋਰਟ […]