ਸਾਈਬਰ ਅਪਰਾਧੀਆਂ ਵੱਲੋਂ ਆਸਟ੍ਰੇਲੀਆ ਦੀ ਜੇਲ੍ਹ ਤੋਂ ਨਜ਼ਦੀਕੀ ਰਿਸ਼ਤੇਦਾਰ ਨੂੰ ਰਿਹਾਅ ਕਰਵਾਉਣ ਬਹਾਨੇ ਦਿੱਲੀ ਦੇ ਸਿੱਖ ਪਰਿਵਾਰ ਕੋਲੋਂ 4 ਲੱਖ ਰੁਪਏ ਠੱਗੇ
ਵਿਦੇਸ਼ਾਂ ‘ਚ ਪੜ੍ਹਾਈ ਕਰਨ ਗਏ ਬੱਚਿਆਂ ਦੇ ਮਾਪਿਆਂ ਨੂੰ ਸਾਵਧਾਨੀ ਵਰਤਣ ਦੀ ਲੋੜ ਨਵੀਂ ਦਿੱਲੀ, 2 ਜੂਨ (ਪੰਜਾਬ ਮੇਲ)- ਸਾਈਬਰ ਅਪਰਾਧੀਆਂ ਨੇ ਉੱਤਰੀ ਦਿੱਲੀ ਦੇ ਰਹਿਣ ਵਾਲੇ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਆਸਟਰੇਲੀਆ ਦੀ ਜੇਲ੍ਹ ਤੋਂ ਰਿਹਾਅ ਕਰਵਾਉਣ ਦੇ ਬਹਾਨੇ 4 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਸਬੰਧੀ ਗੁਰਸਿਮਰਨ ਸਿੰਘ (29) ਨੇ ਹਾਲ ਹੀ […]