ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਸਾਈਨ ਬੋਰਡ ਦਾ ਉਦਘਾਟਨ

ਫਰਿਜ਼ਨੋ, 12 ਅਪ੍ਰੈਲ (ਧਾਲੀਆਂ/ਮਾਛੀਕੇ/ਪੰਜਾਬ ਮੇਲ)- ਗੁਰਦੁਆਰਾ ਗੁਰ-ਨਾਨਕ ਪ੍ਰਕਾਸ਼ ਫਰਿਜ਼ਨੋ ਦਮਦਮੀ ਟਕਸਾਲ ਜੱਥਾ ਭਿੰਡਰਾ ਦੀ ਰਹਿਨੁਮਾਈ ਹੇਠ ਚਲਾਇਆ ਜਾ ਰਿਹਾ ਹੈ। ਜਿੱਥੇ ਹੋਏ ਵਿਸ਼ੇਸ਼ ਸਮਾਗਮਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਜਤਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਅਤੇ ਸਮੂੰਹ ਸੰਗਤ ਦਮਦਮੀ ਟਕਸਾਲ ਦੇ ਸਹਿਯੋਗ ਨਾਲ, […]

ਸਿਨਸਿਨਾਟੀ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2023 ਦਾ ਆਯੋਜਨ ਧੂਮਧਾਮ ਨਾਲ ਸੰਪੰਨ ਹੋਇਆ

ਸਿਨਸਿਨਾਟੀ (ਓਹਾਇਓ), 12 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)- ਸਿੱਖ ਯੂਥ ਅਲਾਇੰਸ ਆਫ ਨਾਰਥ ਅਮਰੀਕਾ (ਸਿਆਨਾ) ਸੰਸਥਾ ਵਲੋਂ ਕਰਵਾਏ ਜਾਂਦੇ ਸਾਲਾਨਾ ਸਿੱਖ ਯੂਥ ਸਿੰਪੋਜ਼ੀਅਮ 2023 ਸੰਬੰਧੀ ਸਥਾਨਕ ਪੱਧਰ ਦੇ ਭਾਸ਼ਨ ਮੁਕਾਬਲੇ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਵਿਖੇ ਆਯੋਜਿਤ ਕੀਤੇ ਗਏ। ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਪ੍ਰੋਗਰਾਮ ਵਿਚ 6 ਸਾਲ ਤੋਂ […]

ਐੱਨ.ਆਰ.ਆਈ. ਹਰਜਿੰਦਰ ਧਾਮੀ ਵੱਲੋਂ ਡਾਇਲਸਿਸ ਮਸ਼ੀਨ ਭੇਂਟ

-ਸਰਬੱਤ ਦਾ ਭਲਾ ਟਰੱਸਟ ਦੇ ਚੇਅਰਮੈਨ ਡਾ. ਐੱਸ.ਪੀ. ਸਿੰਘ ਉਬਰਾਏ ਦੇ ਪ੍ਰੇਰਣਾ ਸਦਕਾ ਮਾਤਾ-ਪਿਤਾ ਦੀ ਯਾਦ ‘ਚ ਮਾਨਵਤਾ ਨੂੰ ਕੀਤੀ ਸਮਰਪਿਤ ਹੁਸ਼ਿਆਰਪੁਰ, 12 ਅਪ੍ਰੈਲ (ਪੰਜਾਬ ਮੇਲ)- ਸਰਬੱਤ ਦਾ ਭਲਾ ਟਰੱਸਟ ਦੇ ਚੇਅਰਮੈਨ ਡਾ. ਐੱਸ.ਪੀ. ਸਿੰਘ ਉਬਰਾਏ ਦੀ ਪ੍ਰੇਰਣਾ ਸਦਕਾ ਕੈਲੀਫੋਰਨੀਆ ਨਿਵਾਸੀ ਹਰਜਿੰਦਰ ਸਿੰਘ ਧਾਮੀ ਨੇ ਟਰੱਸਟ ਦੇ ਦੁਆਬਾ ਜੋਨ ਦੇ ਪ੍ਰਧਾਨ ਅਮਰਜੋਤ ਸਿੰਘ, ਹੁਸ਼ਿਆਰਪੁਰ ਇਕਾਈ […]

ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਸਾਹਿਤਕਾਰ ਗਿਆਨੀ ਗੁਰਦਿੱਤ ਸਿੰਘ ਦੇ ਸ਼ਤਾਬਦੀ ਜਨਮ ਦਿਨ ‘ਤੇ ਵਿਸ਼ੇਸ਼ ਪ੍ਰੋਗਰਾਮ

ਸਿਆਟਲ, 12 ਅਪ੍ਰੈਲ (ਹਰਦਮ ਮਾਨ/ਪੰਜਾਬ ਮੇਲ)-ਗੁਰਦੁਆਰਾ ਸਿੰਘ ਸਭਾ ਰੈਂਟਨ (ਸਿਆਟਲ) ਵਿਖੇ ਨਾਮਵਰ ਸਾਹਿਤਕਾਰ ਗਿਆਨੀ ਗੁਰਦਿੱਤ ਸਿੰਘ ਦੇ ਸ਼ਤਾਬਦੀ ਜਨਮ ਦਿਨ ‘ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿਚ ਕੈਨੇਡਾ ਤੋਂ ਨਾਮਵਰ ਸਾਹਿਤਕਾਰ ਅਤੇ ਸਿੱਖ ਚਿੰਤਕ ਜੈਤੇਗ ਸਿੰਘ ਅਨੰਤ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਗੁਰਦੁਆਰਾ ਸਿੰਘ ਸਭਾ ਦੇ ਸਾਬਕਾ ਪ੍ਰਧਾਨ ਅਤੇ ਪੰਜਾਬੀ ਸਾਹਿਤਕਾਰ […]

’84 ਸਿੱਖ ਵਿਰੋਧੀ ਕਤਲੇਆਮ: ਸੀ.ਬੀ.ਆਈ. ਨੇ ਟਾਈਟਲਰ ਦੀ ਆਵਾਜ਼ ਦੇ ਨਮੂਨੇ ਲਏ

ਨਵੀਂ ਦਿੱਲੀ, 12 ਅਪ੍ਰੈਲ (ਪੰਜਾਬ ਮੇਲ)-ਸੀ.ਬੀ.ਆਈ. ਨੇ 1984 ਸਿੱਖ ਵਿਰੋਧੀ ਕਤਲੇਆਮ ਨਾਲ ਜੁੜੇ ਇਕ ਕੇਸ, ਜਿਸ ‘ਚ ਪੁਲ ਬੰਗਸ਼ ਇਲਾਕੇ ‘ਚ ਭੀੜ ਨੇ ਤਿੰਨ ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਸੀ, ਦੇ ਮਾਮਲੇ ‘ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਆਵਾਜ਼ ਦੇ ਨਮੂਨੇ ਲਏ ਹਨ। ਜਾਂਚ ਏਜੰਸੀ ਨੇ ਸਿਆਸਤਦਾਨ ਮਨਜੀਤ ਸਿੰਘ ਜੀ.ਕੇ. ਨੂੰ ਵੀ ਸੰਮਨ ਜਾਰੀ ਕੀਤਾ […]

ਸੁਪਰੀਮ ਕੋਰਟ ਨੇ ਅਕਾਲੀ ਦਲ ਵੱਲੋਂ ਦੋ ਸੰਵਿਧਾਨ ਰੱਖਣ ਦੇ ਮਾਮਲੇ ‘ਚ ਫ਼ੈਸਲਾ ਰਾਖਵਾਂ ਰੱਖਿਆ

ਸਿਖ਼ਰਲੀ ਅਦਾਲਤ ਮੁਤਾਬਕ ‘ਵਿਅਕਤੀ ਧਾਰਮਿਕ ਹੋਣ ਦੇ ਨਾਲ-ਨਾਲ ਧਰਮ ਨਿਰਪੱਖ ਵੀ ਹੋ ਸਕਦੈ’ ਨਵੀਂ ਦਿੱਲੀ, 12 ਅਪ੍ਰੈਲ (ਪੰਜਾਬ ਮੇਲ)- ਕਥਿਤ ਜਾਅਲਸਾਜ਼ੀ ਦੇ ਇਕ ਕੇਸ ਵਿਚ ਜਾਰੀ ਹੋਏ ਸੰਮਨਾਂ ਨੂੰ ਚੁਣੌਤੀ ਦਿੰਦੀਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੀਆਂ ਪਟੀਸ਼ਨਾਂ ‘ਤੇ ਫ਼ੈਸਲਾ ਸੁਪਰੀਮ ਕੋਰਟ ਨੇ ਰਾਖਵਾਂ ਰੱਖ ਲਿਆ ਹੈ। […]

ਟੈਕਸਾਸ ‘ਚ ਬੰਦੂਕਧਾਰੀ ਵੱਲੋਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਬੈਂਕ ਦੀ ਇਮਾਰਤ ‘ਚ ਗੋਲੀਬਾਰੀ; 5 ਵਿਅਕਤੀਆਂ ਦੀ ਮੌਤ

-ਹਮਲਾਵਰ ਵੀ ਮਾਰਿਆ ਗਿਆ ਲੂਈਸਵਿਲੇ, 11 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੇ ਟੈਕਸਾਸ ਸੂਬੇ ਦੇ ਲੂਈਸਵਿਲੇ ‘ਚ ਬੈਂਕ ਦੀ ਇਮਾਰਤ ‘ਤੇ ਗੋਲੀਬਾਰੀ ਕਰਨ ਵਾਲੇ ਬੰਦੂਕਧਾਰੀ ਨੇ ਇਸ ਘਟਨਾ ਦਾ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਸਿੱਧਾ ਪ੍ਰਸਾਰਨ ਕੀਤਾ। ਗੋਲੀਬਾਰੀ ਅੱਜ ਸਵੇਰੇ ਈਸਟ ਮੇਨ ਸਟ੍ਰੀਟ ਦੀ ਇਮਾਰਤ ਵਿਚ ਹੋਈ, ਜਿਸ ਵਿਚ ਓਲਡ ਨੈਸ਼ਨਲ ਬੈਂਕ ਹੈ। ਇਸ ਘਟਨਾ ਵਿਚ […]

ਜਲੰਧਰ ਜ਼ਿਮਨੀ ਚੋਣ: ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਨੇ ਬੰਗਾ ਦੇ ਵਿਧਾਇਕ ਸੁੱਖੀ ਨੂੰ ਬਣਾਇਆ ਉਮੀਦਵਾਰ

ਜਲੰਧਰ, 11 ਅਪ੍ਰੈਲ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਨੇ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਅਪਣਾ ਉਮੀਦਵਾਰ ਐਲਾਨ ਦਿੱਤਾ ਹੈ।

ਸਿੱਧੂ ਮੂਸੇਵਾਲਾ ਦੇ ਯੂਟਿਊਬ ਸਬਸਕ੍ਰਾਈਬਰ ਦੋ ਕਰੋੜ ਤੋਂ ਪਾਰ

ਮਾਨਸਾ, 11 ਅਪ੍ਰੈਲ (ਪੰਜਾਬ ਮੇਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪੰਜਾਬੀ ਸੰਗੀਤ ਵਿਚ ਮੌਤ ਤੋਂ ਬਾਅਦ ਵੀ ਵੱਡਾ ਪ੍ਰਭਾਵ ਹੈ। ਕਤਲ ਦੇ ਸਾਢੇ 10 ਮਹੀਨਿਆਂ ਬਾਅਦ ਯੂਟਿਊਬ ‘ਤੇ ਮੂਸੇਵਾਲਾ ਦੇ ਸਬਸਕ੍ਰਾਈਬਰ 90 ਲੱਖ ਤੋਂ ਵਧ ਗਏ ਹਨ। ਇੰਨਾ ਹੀ ਨਹੀਂ, ਚਾਰ ਦਿਨ ਪਹਿਲਾਂ ਰਿਲੀਜ਼ ਹੋਏ ਗੀਤ ‘ਮੇਰਾ ਨਾਂ’ ਨੂੰ 23.6 ਮਿਲੀਅਨ (ਦੋ ਕਰੋੜ ਤੋਂ […]

ਪਾਕਿਸਤਾਨ ਗਏ ਸਿੱਖ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਮੇਲ)- ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਗਏ ਇੱਕ ਸਿੱਖ ਸ਼ਰਧਾਲੂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪਾਕਿਸਤਾਨ ਸਰਕਾਰ ਨੇ ਮ੍ਰਿਤਕ ਦੇਹ ਦਾ ਮੌਤ ਸਰਟੀਫਿਕੇਟ ਜਾਰੀ ਕਰ ਦਿੱਤਾ ਹੈ। ਜਲਦ ਹੀ ਮ੍ਰਿਤਕ ਦੇਹ ਨੂੰ ਅਟਾਰੀ ਬਾਰਡਰ ਰਾਹੀਂ ਭਾਰਤ ਭੇਜਣ ਦੇ ਯਤਨ ਕੀਤੇ ਜਾਣਗੇ। ਮ੍ਰਿਤਕ ਦੀ ਪਛਾਣ ਜੋਗਿੰਦਰ ਸਿੰਘ […]