ਕੈਪਟਨ ਦੇ ਸਲਾਹਕਾਰ ਨੂੰ ਭਰਤ ਇੰਦਰ ਚਾਹਲ ਨੂੰ ਵੱਡੀ ਰਾਹਤ, ਕੀ ਵਿਜੀਲੈਂਸ ਨਹੀਂ ਕਰ ਸਕੇਗੀ ਗ੍ਰਿਫ਼ਤਾਰ ?
ਜਲੰਧਰ, 28 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਥੋੜ੍ਹੀ ਰਾਹਤ ਜ਼ਰੂਰ ਮਿਲੀ ਹੈ। ਹਾਈ ਕੋਰਟ ਨੇ ਕਿਹਾ ਕਿ ਜੇਕਰ ਭਰਤ ਇੰਦਰ ਸਿੰਘ ਚਾਹਲ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ FIR ਦਰਜ ਹੁੰਦੀ […]