ਸਾਬਕਾ ਕਾਂਗਰਸੀ ਵਿਧਾਇਕ ਚੌਧਰੀ ਸੁਰਿੰਦਰ ਸਿੰਘ ‘ਆਪ’ ਵਿਚ ਸ਼ਾਮਲ

ਜਲੰਧਰ, 10 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਦੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਆਮ ਆਦਮੀ ਪਾਰਟੀ ਵਿਚ ਸਵਾਗਤ ਕੀਤਾ। ਚੌਧਰੀ ਸੁਰਿੰਦਰ ਸਿੰਘ ਰਿਸ਼ਤੇ ਵੱਜੋਂ ਮਰਹੂਮ ਚੌਧਰੀ ਸੰਤੋਖ ਸਿੰਘ ਦਾ ਸਕਾ ਭਤੀਜਾ ਹੈ। ਕਾਂਗਰਸ ਨੂੰ ਥੋੜ੍ਹੇ ਦਿਨਾਂ ਵਿਚ ਇਹ ਦੂਜਾ ਝਟਕਾ ਹੈ। […]

ਚਰਨਜੀਤ ਅਟਵਾਲ ਦੇ ਬੇਟੇ ਤੇ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ‘ਚ ਸ਼ਾਮਲ

ਨਵੀਂ ਦਿੱਲੀ, 10 ਅਪ੍ਰੈਲ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਇੰਦਰ ਇਕਬਾਲ ਸਿੰਘ ਅਟਵਾਲ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿਚ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਹ 2004 ਤੋਂ 2009 ਤੱਕ 14ਵੀਂ ਲੋਕ ਸਭਾ ਦੇ ਡਿਪਟੀ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਚਰਨਜੀਤ ਸਿੰਘ ਅਟਵਾਲ ਦੇ […]

ਸ਼੍ਰੋਮਣੀ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਦੇ ਖਾਲਸਾ ਰਾਜ ਝੰਡੇ ਨੂੰ ਖ਼ਾਲਿਸਤਾਨ ਦਾ ਦੱਸਣ ਵਾਲੇ ਪੁਲਿਸ ਅਧਿਕਾਰੀਆਂ ਤੇ ਚੈਨਲਾਂ ਨੂੰ ਨੋਟਿਸ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਮੇਲ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਦੇ ਖਾਲਸਾ ਰਾਜ ਝੰਡੇ ਨੂੰ ਖਾਲਿਸਤਾਨ ਦਾ ਝੰਡਾ ਦੱਸਣ ਵਾਲੇ ਪੁਲੀਸ ਅਧਿਕਾਰੀਆਂ ਅਤੇ ਮੀਡੀਆ ਚੈਨਲਾਂ ਨੂੰ ਸ਼੍ਰੋਮਣੀ ਕਮੇਟੀ ਨੇ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਖ਼ੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਹੋਣ ਤੋਂ ਬਾਅਦ […]

ਚੀਨ ਦੀ ‘ਵਨ ਚਾਈਲਡ ਪਾਲਿਸੀ’ ਦਾ ਕਾਰਨ ਆਬਾਦੀ ‘ਚ ਭਾਰੀ ਗਿਰਾਵਟ

-ਬਜ਼ੁਰਗਾਂ ਦੀ ਆਬਾਦੀ ‘ਚ ਹੋਇਆ ਵਾਧਾ ਬੀਜਿੰਗ, 10 ਅਪ੍ਰੈਲ (ਪੰਜਾਬ ਮੇਲ)- ਚੀਨ ‘ਚ ‘ਵਨ ਚਾਈਲਡ ਪਾਲਿਸੀ’ ਕਾਰਨ ਆਬਾਦੀ ‘ਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੈਂਟਰ ਫਾਰ ਪਾਲਿਸੀ ਸਟੱਡੀਜ਼ ਦੇ ਰਿਸਰਚ ਫੈਲੋ ਸ਼ਿਉਜਿਆਨ ਪੇਂਗ ਦੇ ਅਨੁਸਾਰ, ਦੇਸ਼ ਦੀ ਜਨਸੰਖਿਆ ਨਿਯੋਜਨ ਪਹਿਲ ‘ਵਨ ਚਾਈਲਡ ਪਾਲਿਸੀ’ ਦੇ ਰੂਪ ਵਿਚ ਚੀਨ ਦਾ ਜਨਸੰਖਿਆ ਸੰਕਟ ਡੂੰਘਾ ਹੋ ਰਿਹਾ […]

ਅਮਰੀਕਾ ਦਾ ਗਾਈਡਡ-ਮਿਜ਼ਾਈਲ ਵਿਨਾਸ਼ਕਾਰੀ ‘ਮਿਲਿਅਸ’ ਦੱਖਣੀ ਚੀਨ ਸਾਗਰ ‘ਚ ਹੋਇਆ ਦਾਖਲ

ਵਾਸ਼ਿੰਗਟਨ, 10 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੇ 7ਵੇਂ ਫਲੀਟ ਨੇ ਸੋਮਵਾਰ ਨੂੰ ਦੱਸਿਆ ਕਿ ਉਸ ਦਾ ਗਾਈਡਡ-ਮਿਜ਼ਾਈਲ ਵਿਨਾਸ਼ਕਾਰੀ ਮਿਲਿਅਸ ਆਪਣੇ ਨੇਵੀਗੇਸ਼ਨ ਅਧਿਕਾਰਾਂ ਅਤੇ ਆਜ਼ਾਦੀਆਂ ਦੀ ਵਰਤੋਂ ਕਰਦੇ ਹੋਏ ਸਪ੍ਰੈਟਲੀ ਟਾਪੂ ਨੇੜੇ ਦੱਖਣੀ ਚੀਨ ਸਾਗਰ ਵਿਚ ਦਾਖਲ ਹੋ ਗਿਆ। ਬਿਆਨ ‘ਚ ਦੱਸਿਆ ਗਿਆ ਕਿ ”10 ਅਪ੍ਰੈਲ ਨੂੰ ਅਰਲੇਗ ਬੁਰਕੇ-ਕਲਾਸ ਗਾਈਡਡ-ਮਿਜ਼ਾਈਲ ਵਿਨਾਸ਼ਕਾਰੀ ਯੂ.ਐੱਸ.ਐੱਸ. ਮਿਲਿਅਸ (ਡੀ.ਡੀ.ਜੀ. 69) ਨੇ […]

ਸੰਤ ਬਾਬਾ ਨੰਦ ਸਿੰਘ ਜੀ ਦੀ ਸਲਾਨਾ ਬਰਸ਼ੀ ਤੇ ਖੂਨਦਾਨ ਕੈਂਪ ਆਯੋਜਿਤ

ਖੂਨ ਕਿਸੇ ਫੈਕਟਰੀ ਵਿੱਚ ਤਿਆਰ ਨਹੀਂ ਹੁੰਦਾ, ਮਨੁੱਖ ਹੀ ਇਸਦੀ ਪੂਰਤੀ ਕਰ ਸਕਦਾ ਹੈ –ਬਾਬਾ ਜਸਵੀਰ ਸਿੰਘ ਲੋਹਾਰਾ ਮੋਗਾ, 10 ਅਪ੍ਰੈਲ (ਪੰਜਾਬ ਮੇਲ)- ਖੂਨਦਾਨ ਸਭ ਤੋਂ ਉਤਮ ਦਾਨ ਹੈ ਕਿਉਕਿ ਖੂਨ ਕਿਸੇ ਫੈਕਟਰੀ ਵਿੱਚ ਤਿਆਰ ਨਹੀਂ ਹੁੰਦਾ ਮਨੁੱਖ ਹੀ ਇਸਦੀ ਪੂਰਤੀ ਕਰ ਸਕਦਾ ਹੈ। ਇਸ ਲਈ ਸਾਨੂੰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ […]

ਯੂ.ਬੀ.ਸੀ. ਵੈਨਕੂਵਰ ਵੱਲੋਂ ਸ਼ਾਇਰ ਮੋਹਨ ਗਿੱਲ ਦਾ ਹਰਜੀਤ ਕੌਰ ਸਿੱਧੂ ਐਵਾਰਡ ਨਾਲ ਸਨਮਾਨ

ਸਰੀ, 9 ਅਪ੍ਰੈਲ (ਹਰਦਮ ਮਾਨ/ਪੰਜਾਬ ਮੇਲ) – ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ (ਯੂ.ਬੀ.ਸੀ.) ਦੇ ਏਸ਼ੀਅਨ ਸਟੱਡੀਜ਼ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ 30 ਸਾਲ ਪੂਰੇ ਹੋਣ ‘ਤੇ ਯੂਨੀਵਰਸਿਟੀ ਕੈਂਪਸ ਵਿਚ ਕਰਵਾਏ ਗਏ ਯਾਦਗਾਰੀ ਪ੍ਰੋਗਰਾਮ ਵਿਚ ਪ੍ਰਸਿੱਧ ਪੰਜਾਬੀ ਸ਼ਾਇਰ ਮੋਹਨ ਗਿੱਲ ਨੂੰ ਉਨ੍ਹਾਂ ਦੇ ਸਾਹਿਤਕ ਯੋਗਦਾਨ ਲਈ ਹਰਜੀਤ ਕੌਰ ਸਿੱਧੂ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਏਸ਼ੀਅਨ ਸਟੱਡੀਜ਼ […]

ਬੀ.ਸੀ. ਵਿਚ ਘੱਟੋ ਘੱਟ ਤਨਖਾਹ 1.10 ਡਾਲਰ ਦਾ ਵਾਧਾ

ਪਹਿਲੀ ਜੂਨ ਤੋਂ ਘੱਟੋ ਘੱਟ ਤਨਖਾਹ 16.75 ਡਾਲਰ ਪ੍ਰਤੀ ਘੰਟਾ ਹੋ ਜਾਵੇਗੀ ਸਰੀ, 9 ਅਪ੍ਰੈਲ (ਹਰਦਮ ਮਾਨ/ਪੰਜਾਬ ਮੇਲ)- ਬੀ.ਸੀ. ਵਿਚ ਪਹਿਲੀ ਜੂਨ 2023 ਤੋਂ ਘੱਟੋ ਘੱਟ ਤਨਖਾਹ ਵਿਚ 1.10 ਡਾਲਰ ਪ੍ਰਤੀ ਘੰਟੇ ਦਾ ਵਾਧਾ ਹੋ ਜਾਵੇਗਾ ਅਤੇ ਹੁਣ ਘੱਟੋ ਘੱਟ ਤਨਖਾਹ 16.75 ਡਾਲਰ ਪ੍ਰਤੀ ਘੰਟਾ ਹੋ ਜਾਵੇਗੀ। ਬੀ.ਸੀ. ਦੇ ਕਿਰਤ ਮੰਤਰੀ ਹੈਰੀ ਬੈਂਸ ਨੇ ਇਹ ਐਲਾਨ ਕਰਦਿਆਂ ਕਿਹਾ ਹੈ ਕਿ ਤਨਖਾਹ ਵਿਚ ਇਹ ਵਾਧਾ ਵਧ ਰਹੀ ਮਹਿੰਗਾਈ ਦੇ […]

ਬਾਇਡਨ ਨੇ ਅਫ਼ਗ਼ਾਨਿਸਤਾਨ ‘ਚੋਂ ਫੌਜਾਂ ਵਾਪਸ ਸੱਦਣ ਲਈ ਟਰੰਪ ਨੂੰ ਦੱਸਿਆ ਜ਼ਿੰਮੇਵਾਰ

ਵਾਸ਼ਿੰਗਟਨ, 8 ਅਪ੍ਰੈਲ (ਪੰਜਾਬ ਮੇਲ)- ਜੋਅ ਬਾਇਡਨ ਪ੍ਰਸ਼ਾਸਨ ਨੇ ਅਫ਼ਗ਼ਾਨਿਸਤਾਨ ‘ਚੋਂ ਅਮਰੀਕੀ ਫੌਜਾਂ ਵਾਪਸ ਬੁਲਾਉਣ ਦੇ ਆਪਣੇ ਫੈਸਲੇ ਦਾ ਬਚਾਅ ਕਰਦਿਆਂ ਕਿਹਾ ਕਿ ਇਸ ਘੜਮੱਸ ਲਈ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਜ਼ਿੰਮੇਵਾਰ ਦੱਸਿਆ ਹੈ। ਬਾਇਡਨ ਸਰਕਾਰ ਨੇ ਕਿਹਾ ਕਿ ਟਰੰਪ ਨੇ ਕੁਝ ਅਜਿਹੇ ਮੁਸ਼ਕਲ ਹਾਲਾਤ ਸਿਰਜ ਦਿੱਤੇ ਸਨ, ਜਿਸ ਕਰਕੇ ਦੋ ਸਾਲ ਪਹਿਲਾਂ (2021 […]

ਚੀਨ ਵੱਲੋਂ ਅਮਰੀਕੀ ਤੇ ਏਸ਼ੀਆ ਆਧਾਰਿਤ ਸੰਸਥਾਵਾਂ ‘ਤੇ ਪਾਬੰਦੀ

ਪੇਈਚਿੰਗ, 8 ਅਪ੍ਰੈਲ (ਪੰਜਾਬ ਮੇਲ)- ਚੀਨ ਨੇ ਅਮਰੀਕੀ ਪ੍ਰਤੀਨਿਧ ਸਭਾ ਦੇ ਸਪੀਕਰ ਕੇਵਿਨ ਮੈਕਾਰਥੀ ਤੇ ਤਾਇਵਾਨ ਦੀ ਰਾਸ਼ਟਰਪਤੀ ਸਾਈ ਇੰਗ-ਵੇਨ ਵਿਚਾਲੇ ਇਸ ਹਫ਼ਤੇ ਹੋਈ ਅਹਿਮ ਮੀਟਿੰਗ ਦੇ ਵਿਰੋਧ ਵਿਚ ‘ਰੋਨਾਲਡ ਰੀਗਨ ਪ੍ਰੈਜ਼ੀਡੈਂਸ਼ੀਅਲ ਲਾਇਬ੍ਰੇਰੀ’ ਅਤੇ ਹੋਰ ਅਮਰੀਕੀ ਤੇ ਏਸ਼ੀਆ ਆਧਾਰਿਤ ਸੰਸਥਾਵਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਕ ਦਿਨ ਪਹਿਲਾਂ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਕਿਹਾ […]