ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਵਿਦੇਸ਼ ‘ਚ ਗ੍ਰਿਫ਼ਤਾਰ
ਚੰਡੀਗੜ੍ਹ, 27 ਜੁਲਾਈ (ਪੰਜਾਬ ਮੇਲ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਕਤਲਕਾਂਡ ਦੇ ਮਾਸਟਰਮਾਈਂਡ ਤੇ ਲਾਰੈਂਸ ਬਿਸ਼ਨੋਈ ਦੇ ਭਾਣਜੇ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਅਜ਼ਰਬੈਜਾਨ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਭਾਰਤੀ ਸੁਰੱਖਿਆ ਏਜੰਸੀਆਂ ਵੱਲੋਂ ਉਸ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ […]