ਲੋਕ ਸਭਾ ਵੱਲੋਂ ਬਹੁ-ਰਾਜੀ ਸਹਿਕਾਰੀ ਸਭਾਵਾਂ ਸੋਧ ਬਿੱਲ ਪਾਸ
ਨਵੀਂ ਦਿੱਲੀ, 25 ਜੁਲਾਈ (ਪੰਜਾਬ ਮੇਲ)- ਅੱਜ ਲੋਕ ਸਭਾ ਨੇ ਬਹੁ-ਰਾਜੀ ਸਹਿਕਾਰੀ ਸਭਾਵਾਂ ਸੋਧ ਬਿੱਲ 2022 ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਦੇ ਨਾਲ ਸਦਨ ਨੂੰ ਬੁੱਧਵਾਰ ਤੱਕ ਉਠਾਅ ਦਿੱਤਾ ਗਿਆ।
ਨਵੀਂ ਦਿੱਲੀ, 25 ਜੁਲਾਈ (ਪੰਜਾਬ ਮੇਲ)- ਅੱਜ ਲੋਕ ਸਭਾ ਨੇ ਬਹੁ-ਰਾਜੀ ਸਹਿਕਾਰੀ ਸਭਾਵਾਂ ਸੋਧ ਬਿੱਲ 2022 ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਦੇ ਨਾਲ ਸਦਨ ਨੂੰ ਬੁੱਧਵਾਰ ਤੱਕ ਉਠਾਅ ਦਿੱਤਾ ਗਿਆ।
ਸੈਕਰਾਮੈਂਟੋ, 25 ਜੁਲਾਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਰਾਜ ਟੈਕਸਾਸ ਦੇ ਹਿਊਸਟਨ ਸ਼ਹਿਰ ਵਿਚ ਇਕ ਛੋਟਾ ਜਹਾਜ਼ ਬਿਜਲੀ ਦੀ ਲਾਈਨ ਨਾਲ ਟਕਰਾ ਕੇ ਜ਼ਮੀਨ ਉਪਰ ਆ ਡਿੱਗਾ। ਇਸ ਘਟਨਾ ਵਿਚ ਇਕ ਵਿਅਕਤੀ ਮਾਰਿਆ ਗਿਆ। ਹੈਰਿਸ ਕਾਊਂਟੀ ਸ਼ੈਰਿਫ ਦਫਤਰ ਅਨੁਸਾਰ ਇਸ ਘਟਨਾ ਕਾਰਨ ਇਲਾਕੇ ‘ਚ ਬਿਜਲੀ ਗੁੱਲ ਹੋ ਗਈ। ਹੈਰਿਸ ਕਾਊਂਟੀ ਸ਼ੈਰਿਫ ਐਡ ਗੋਂਜ਼ਾਲੇਜ਼ ਨੇ […]
ਨਵੀਂ ਦਿੱਲੀ, 25 ਜੁਲਾਈ (ਪੰਜਾਬ ਮੇਲ)- ਭਾਰਤੀ ਸੰਸਦ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ, ਭਾਰਤੀ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੇ ਹੇਠਲੇ ਸਦਨ ਲੋਕ ਸਭਾ ਨੂੰ ਸੂਚਿਤ ਕੀਤਾ ਕਿ ਇਸ ਸਾਲ ਜੂਨ ਤੱਕ 87,026 ਭਾਰਤੀਆਂ ਨੇ ਆਪਣੀ ਨਾਗਰਿਕਤਾ ਤਿਆਗ ਦਿੱਤੀ ਹੈ। ਲੋਕ ਸਭਾ ਵਿਚ ਇੱਕ ਲਿਖਤੀ ਜਵਾਬ ਵਿਚ ਵਿਦੇਸ਼ ਮੰਤਰੀ ਨੇ ਕਿਹਾ ਕਿ 2011 ਤੋਂ […]
ਵੈਨਕੂਟਰ, 25 ਜੁਲਾਈ (ਮਾਛੀਕੇ/ਧਾਲੀਆਂ/ਪੰਜਾਬ ਮੇਲ)- ਬੀਤੇ ਸ਼ਨੀਵਾਰ ਵੈਨਕੂਵਰ ਬੀ.ਸੀ. ਦੇ ਪੁਰਾਣੇ ਗੁਰੂਘਰ ਗੁਰਦੁਆਰਾ ਅਕਾਲੀ ਸਿੰਘ ਵਿਖੇ ਉੱਘੇ ਪੱਤਰਕਾਰ ਸ. ਗੁਰਦੀਪ ਸਿੰਘ ਗਰੇਵਾਲ ਅਤੇ ਸਰਦਾਰਨੀ ਬਲਜਿੰਦਰ ਕੌਰ ਗਰੇਵਾਲ ਦੇ ਬੇਟੇ ਹਰਜੀਤ ਸਿੰਘ ਗਰੇਵਾਲ ਦਾ ਸ਼ੁੱਭ ਵਿਆਹ ਸ. ਜਸਵੰਤ ਸਿੰਘ ਢਿੱਲੋਂ ਅਤੇ ਸਰਦਾਰਨੀ ਹਰਪ੍ਰੀਤ ਕੌਰ ਢਿੱਲੋਂ ਦੀ ਬੇਟੀ ਗੁਰਲੀਨ ਕੌਰ ਢਿੱਲੋਂ ਜਿਹੜੀ ਕਿ ਹੁਣ ਗਰੇਵਾਲ ਬਣ ਚੁੱਕੀ […]
-ਸਾਬਕਾ ਅਮਰੀਕੀ ਰਾਸ਼ਟਰਪਤੀ ਓਬਾਮਾ ਹੋਏ ਭਾਵੁਕ ਵਾਸ਼ਿੰਗਟਨ, 25 ਜੁਲਾਈ (ਰਾਜ ਗੋਗਨਾ/ਪੰਜਾਬ ਮੇਲ)-ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਓਬਾਮਾ ਨੇ ਆਪਣੇ ਨਿੱਜੀ ਸ਼ੈੱਫ ਦੀ ਮੌਤ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਜਿਸ ਦੀ ਲਾਸ਼ ਬੀਤੇ ਦਿਨੀਂ ਇਕ ਝੀਲ ਵਿਚੋਂ ਮਿਲੀ ਹੈ। ਪੁਲਿਸ ਉਸ ਦੀ ਭੇਦਭਰੀ ਹੋਈ ਮੌਤ ਦੇ ਮਾਮਲੇ ਦੀ ਜਾਂਚ ‘ਚ […]
* ਮਨੁੱਖੀ ਹੱਕਾਂ ਬਾਰੇ ਐਸੋਸੀਏਸ਼ਨ ਨੇ ਘਟਨਾ ਨੂੰ ਸ਼ਰਮਨਾਕ ਤੇ ਜੰਗਲੀ ਕਰਾਰ ਦਿੱਤਾ ਸੈਕਰਾਮੈਂਟੋ, 25 ਜੁਲਾਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ‘ਚ ਇਕ ਪੁਲਿਸ ਅਫਸਰ ਵੱਲੋਂ ਇਕ ਨਿਹੱਥੇ ਕਾਲੇ ਵਿਅਕਤੀ ਉਪਰ ਕੁੱਤਾ ਛੱਡਣ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਨੁੱਖੀ ਹੱਕਾਂ ਬਾਰੇ ਇਕ ਸੰਗਠਨ ਨੇ ਇਸ ਘਟਨਾ ਨੂੰ ਸ਼ਰਮਨਾਕ ਤੇ ਅਸੱਭਿਅਕ ਕਰਾਰ ਦਿੱਤਾ ਹੈ। ਓਹਾਇਓ […]
ਫਿਲੌਰ, 25 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਅਤੇ ਹਲਕਾ ਨੂਰਮਹਿਲ ਦੇ ਸਾਬਕਾ ਵਿਧਾਇਕ ਗੁਰਬਿੰਦਰ ਸਿੰਘ ਅਟਵਾਲ ਦਾ ਦੇਹਾਂਤ ਹੋ ਗਿਆ। ਉਹ 74 ਸਾਲ ਦੇ ਸਨ। ਆਪਣੇ ਰਿਸ਼ਤੇਦਾਰਾਂ ਨਾਲ ਸ੍ਰੀਨਗਰ ਗਏ ਹੋਏ ਸਨ, ਜਿਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਮੌਤ ਦਾ ਕਾਰਨ ਦਿਮਾਗ ਦੀ ਨੱਸ ਫਟਣ ਕਾਰਨ ਹੋਈ ਦੱਸੀ ਜਾ ਰਹੀ ਹੈ। ਉਹ […]
ਨਵੀਂ ਦਿੱਲੀ, 25 ਜੁਲਾਈ (ਪੰਜਾਬ ਮੇਲ)- ਵਿੱਤ ਮੰਤਰਾਲੇ ਨੇ ਕਿਹਾ ਕਿ 2 ਹਜ਼ਾਰ ਦੇ ਨੋਟ ਬਦਲਣ ਲਈ ਦਿੱਤੀ ਗਈ ਆਖਰੀ ਤਰੀਕ 30 ਸਤੰਬਰ ਤੋਂ ਅੱਗੇ ਵਧਾਉਣ ਦੀ ਕੋਈ ਤਜਵੀਜ਼ ਨਹੀਂ ਹੈ। ਲੋਕ ਸਭਾ ਵਿਚ ਲਿਖਤੀ ਜਵਾਬ ਦਾਖਲ ਕਰਦਿਆਂ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਕਿਹਾ ਕਿ ‘ਫ਼ਿਲਹਾਲ ਇਹ ਮਾਮਲਾ ਵਿਚਾਰ ਅਧੀਨ ਨਹੀਂ ਹੈ।’ ਚੌਧਰੀ ਨੇ […]
ਟੋਰਾਂਟੋ, 25 ਜੁਲਾਈ (ਪੰਜਾਬ ਮੇਲ)- ਇੱਕ ਪਾਸੇ ਜਿੱਥੇ ਫੈਡਰਲ ਸਰਕਾਰ ਵੱਲੋਂ ਇਮੀਗ੍ਰੈਂਟਸ ਨੂੰ ਦਿਲ ਖੋਲ੍ਹ ਕੇ ਕੈਨੇਡਾ ਸੱਦਣ ਦੀ ਨਿਖੇਧੀ ਕੀਤੀ ਜਾ ਰਹੀ ਹੈ, ਉੱਥੇ ਹੀ ਇੱਕ ਨਵੀਂ ਰਿਪੋਰਟ ਅਨੁਸਾਰ ਦੇਸ਼ ਦੀ ਉਮਰਦਰਾਜ਼ ਹੋ ਰਹੀ ਆਬਾਦੀ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਅਜੇ ਹੋਰ ਨਿਊਕਮਰਜ਼ ਨੂੰ ਸੱਦਣ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ ਹੈ। ਸੋਮਵਾਰ ਨੂੰ […]
ਸਰੀ, 25 ਜੁਲਾਈ (ਹਰਦਮ ਮਾਨ/ਪੰਜਾਬ ਮੇਲ)- ਪੰਜਾਬੀ ਰੰਗਮੰਚ ਦੇ ਉੱਘੇ ਨਾਟਕਕਾਰ ਡਾ. ਸਾਹਿਬ ਸਿੰਘ ਵੱਲੋਂ ਨਾਰਥ ਡੈਲਟਾ ਦੇ ਸੈਕੰਡਰੀ ਸਕੂਲ ਵਿਚ ਪੇਸ਼ ਕੀਤਾ ਗਿਆ ਨਾਟਕ ‘ਲੱਛੂ ਕਬਾੜੀਆ’ ਮਨੁੱਖੀ ਮਨਾਂ ਨੂੰ ਬੁਰੀ ਤਰ੍ਹਾਂ ਝੰਜੋੜ ਗਿਆ। ਰਾਜਨੀਤਕ ਆਗੂਆਂ ਦੀਆਂ ਚਾਲਾਂ, ਧਾਰਮਿਕ ਪੰਖਡੀਆਂ ਦੇ ਕਿਰਦਾਰ, ਜਾਤ-ਪਾਤ ਦੇ ਕੋਹੜ, ਊਚ-ਨੀਚ ਦੇ ਵਰਤਾਰੇ ਅਤੇ ਨਿਮਨ ਵਰਗ ਦੇ ਲੋਕਾਂ ਦੇ ਸ਼ੋਸ਼ਣ […]