ਈਸਟ ਇੰਡੀਅਨ ਡਿਫੈਂਸ ਕਮੇਟੀ ਵੱਲੋਂ ਸੋਹਣ ਸਿੰਘ ਪੂਨੀ ਦੀ ਪੁਸਤਕ ‘ਸਲਾਮ ਬੰਗਾ’ ਲੋਕ ਅਰਪਣ
ਸਰੀ, 25 ਜੁਲਾਈ (ਹਰਦਮ ਮਾਨ/ਪੰਜਾਬ ਮੇਲ)-ਈਸਟ ਇੰਡੀਅਨ ਡਿਫੈਂਸ ਕਮੇਟੀ ਵੱਲੋਂ ਕੈਨੇਡਾ ਵਸਦੇ ਇਤਿਹਾਸਕਾਰ ਸੋਹਣ ਸਿੰਘ ਪੂਨੀ ਦੀ ਬੰਗਾ ਇਲਾਕੇ ਦੇ ਅਮੀਰ ਇਤਿਹਾਸ ਬਾਰੇ ਲਿਖੀ ਗਈ ਨਵ-ਪ੍ਰਕਾਸ਼ਿਤ ਪੁਸਤਕ ‘ਸਲਾਮ ਬੰਗਾ’ ਲੋਕ ਅਰਪਣ ਕਰਨ ਲਈ ਪ੍ਰੋਗਰੈਸਿਵ ਕਲਚਰਲ ਸੈਂਟਰ ਸਰੀ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਖ ਵੱਖ ਬੁਲਾਰਿਆਂ ਨੇ ਇਸ ਪੁਸਤਕ ਉੱਪਰ ਆਪਣੇ ਵਿਚਾਰ ਪੇਸ਼ ਕੀਤੇ। ਪੁਸਤਕ […]