‘ਆਪ’ ਸੰਸਦ ਮੈਂਬਰ ਸੰਜੈ ਸਿੰਘ ‘ਮਾੜੇ ਵਤੀਰੇ’ ਲਈ ਮੌਨਸੂਨ ਇਜਲਾਸ ਲਈ ਰਾਜ ਸਭਾ ‘ਚੋਂ ਮੁਅੱਤਲ
ਉਪਰਲੇ ਸਦਨ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ; ਵਿਰੋਧੀ ਧਿਰਾਂ ਮਨੀਪੁਰ ਮੁੱਦੇ ‘ਤੇ ਚਰਚਾ ਤੇ ਪ੍ਰਧਾਨ ਮੰਤਰੀ ਵੱਲੋਂ ਬਿਆਨ ਦਿੱਤੇ ਜਾਣ ਦੀ ਮੰਗ ‘ਤੇ ਬਜ਼ਿੱਦ; ਚੇਅਰਮੈਨ ਧਨਖੜ ਤੇ ਓ’ਬ੍ਰਾਇਨ ਵਿਚਾਲੇ ਗਰਮਾ-ਗਰਮੀ ਨਵੀਂ ਦਿੱਲੀ, 24 ਜੁਲਾਈ (ਪੰਜਾਬ ਮੇਲ)- ਰਾਜ ਸਭਾ ਨੇ ‘ਆਪ’ ਸੰਸਦ ਮੈਂਬਰ ਸੰਜੈ ਸਿੰਘ ਨੂੰ ‘ਮਾੜੇ ਵਤੀਰੇ’ ਲਈ ਮੌਨਸੂਨ ਇਜਲਾਸ ਦੇ ਬਾਕੀ ਰਹਿੰਦੇ ਅਰਸੇ ਲਈ […]