ਚੀਨ ਵੱਲੋਂ ਅਰੁਣਾਚਲ ‘ਤੇ ਦਾਅਵਾ ਜਤਾਉਣ ਲਈ ਚੀਨੀ ਨਾਵਾਂ ਦੀ ਤੀਜੀ ਸੂਚੀ ਜਾਰੀ
-11 ਥਾਵਾਂ ਦੇ ਬਦਲੇ ਨਾਂ ਬੀਜਿੰਗ, 4 ਅਪ੍ਰੈਲ (ਪੰਜਾਬ ਮੇਲ)- ਅਰੁਣਾਚਲ ਪ੍ਰਦੇਸ਼ ਨੂੰ ਲੈ ਕੇ ਭਾਰਤ ਨਾਲ ਚੀਨ ਦਾ ਵਿਵਾਦ ਇਕ ਵਾਰ ਫਿਰ ਵਧ ਗਿਆ ਹੈ। ਭਾਰਤ ਦੇ ਇਸ ਹਿੱਸੇ ‘ਤੇ ਆਪਣਾ ਦਾਅਵਾ ਜਤਾਉਣ ਲਈ ਇਸ ਨੇ 3 ਭਾਸ਼ਾਵਾਂ ਚੀਨੀ, ਤਿੱਬਤੀ ਅਤੇ ਪਿਨਯਿਨ ‘ਚ ਨਾਵਾਂ ਦੀ ਤੀਜੀ ਸੂਚੀ ਜਾਰੀ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਚੀਨ […]