ਕੇਂਦਰੀ ਜਾਂਚ ਏਜੰਸੀ ਨੇ ਗੋਲਡੀ ਬਰਾੜ ਸਮੇਤ 28 ਗੈਂਗਸਟਰਾਂ ਦੀ ਸੂਚੀ ਕੇਂਦਰ ਨੂੰ ਸੌਂਪੀ

ਨਵੀਂ ਦਿੱਲੀ, 3 ਅਪ੍ਰੈਲ (ਪੰਜਾਬ ਮੇਲ)- ਕੇਂਦਰੀ ਜਾਂਚ ਏਜੰਸੀ ਨੇ 28 ਗੈਂਗਸਟਰਾਂ ਦੀ ਸੂਚੀ ਗ੍ਰਹਿ ਮੰਤਰਾਲੇ ਨੂੰ ਸੌਂਪੀ ਗਈ ਹੈ। ਇਨ੍ਹਾਂ ਗੈਂਗਸਟਰਾਂ ਦਾ ਸਬੰਧ ਪੰਜਾਬ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਰਾਜਸਥਾਨ ਤੇ ਹੋਰ ਰਾਜਾਂ ਨਾਲ ਹੈ ਜੋ ਵਿਦੇਸ਼ਾਂ ਵਿਚ ਰਹਿ ਕੇ ਭਾਰਤ ਵਿਚ ਟਾਰਗੇਟ ਕਿਲਿੰਗ ਤੇ ਫਿਰੌਤੀ ਦੀਆਂ ਕਾਰਵਾਈਆਂ ਕਰ ਰਹੇ ਹਨ। ਇਨ੍ਹਾਂ ਗੈਂਗਸਟਰਾਂ ਨੂੰ ਭਾਰਤ […]

ਜਲੰਧਰ ਜ਼ਿਮਨੀ ਚੋਣ; ਮੂਸੇਵਾਲਾ ਦੇ ਮਾਪਿਆਂ ਵੱਲੋਂ ‘ਆਪ’ ਖ਼ਿਲਾਫ਼ ਭੁਗਤਣ ਦਾ ਸੱਦਾ

ਮਾਨਸਾ, 3 ਅਪ੍ਰੈਲ (ਪੰਜਾਬ ਮੇਲ)- ਮਰਹੂਮ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਪੰਜਾਬੀ ਗਾਇਕ ਦੇ ਪ੍ਰਸ਼ੰਸਕਾਂ ਨੂੰ ਆਗਾਮੀ ਜਲੰਧਰ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਭੁਗਤਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨੂੰ ਸੰਗਰੂਰ ਦੀ ਜ਼ਿਮਨੀ ਚੋਣ ਤੋਂ ਬਾਅਦ ‘ਆਪ’ ਨੂੰ ਜਲੰਧਰ ਦੀ ਚੋਣ ਵਿਚ ਵੀ ਹਾਰ ਦਾ ਮੂੰਹ ਦਿਖਾਉਣਾ ਚਾਹੀਦਾ ਹੈ। ਲੋਕਾਂ ਦੇ […]

ਪਾਕਿਸਤਾਨ ਸਰਕਾਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਪ੍ਰਤੀ ਸੰਜੀਦਾ ਹੋਵੇ: ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਮੇਲ)- ਪਾਕਿਸਤਾਨ ਦੇ ਪਿਸ਼ਾਵਰ ਸ਼ਹਿਰ ਵਿਚ ਬੀਤੇ ਦਿਨੀਂ ਸਿੱਖ ਦੁਕਾਨਦਾਰ ਦਿਆਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਕੂਟਨੀਤਕ ਪੱਧਰ ‘ਤੇ ਇਸ ਮਾਮਲੇ ਵਿਚ ਪਾਕਿਸਤਾਨ ਸਰਕਾਰ […]

ਕੋਟਕਪੂਰਾ ਗੋਲੀ ਕਾਂਡ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਦੋ ਕੇਸਾਂ ‘ਚ ਮਿਲੀ ਜ਼ਮਾਨਤ

ਫ਼ਰੀਦਕੋਟ, 3 ਅਪ੍ਰੈਲ (ਪੰਜਾਬ ਮੇਲ)-  ਕੋਟਕਪੂਰਾ ਗੋਲੀ ਕਾਂਡ ਸਬੰਧੀ ਕੇਸ ਦੀ ਸੁਣਵਾਈ ਤਹਿਤ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਇੱਥੇ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਮੁਕੱਦਮਾ ਚੱਲਣ ਤੱਕ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ, ਜਿਸ ਲਈ ਉਨ੍ਹਾਂ ਪੰਜ ਲੱਖ ਰੁਪਏ ਦਾ ਮੁਚੱਲਕਾ ਭਰ ਦਿੱਤਾ ਹੈ। ਅਦਾਲਤ […]

ਟਰੰਪ ਨੇ ਦਾਨ ‘ਚ ਇਕੱਠੀ ਕੀਤੀ 40 ਲੱਖ ਡਾਲਰ ਤੋਂ ਵੱਧ ਦੀ ਰਕਮ

ਵਾਸ਼ਿੰਗਟਨ, 3 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ‘ਚ ਰਾਸ਼ਟਰਪਤੀ ਅਹੁਦੇ ਦੇ ਚੋਣ ਪ੍ਰਚਾਰ ਦੌਰਾਨ 2016 ‘ਚ ਇਕ ਪੋਰਨ ਸਟਾਰ ਨੂੰ ਚੁੱਪ ਰਹਿਣ ਲਈ ਪੈਸੇ ਦੇਣ ਦੇ ਮਾਮਲੇ ‘ਚ ਡੋਨਲਡ ਟਰੰਪ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੇ ਜਾਣ ਮਗਰੋਂ ਸਾਬਕਾ ਰਾਸ਼ਟਰਪਤੀ ਨੇ 24 ਘੰਟਿਆਂ ‘ਚ 40 ਲੱਖ ਡਾਲਰ ਤੋਂ ਵਧ ਦੀ ਰਕਮ ਇਕੱਤਰ ਕੀਤੀ ਹੈ। ਟਰੰਪ ਦੀ […]

ਅਮਰੀਕੀ ਵਿਦੇਸ਼ ਮੰਤਰੀ ਵੱਲੋਂ ਰੂਸ ਨੂੰ 2 ਅਮਰੀਕੀ ਨਾਗਰਿਕ ਰਿਹਾਅ ਕਰਨ ਦੀ ਅਪੀਲ

ਵਾਸ਼ਿੰਗਟਨ, 3 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਰੂਸ ਤੋਂ ਦੋ ਅਮਰੀਕੀ ਨਾਗਰਿਕਾਂ ਨੂੰ ਰਿਹਾਅ ਕਰਨ ਦੀ ਅਪੀਲ ਕੀਤੀ। ਵਿਦੇਸ਼ ਵਿਭਾਗ ਨੇ ਇਹ ਜਾਣਕਾਰੀ ਸਾਂਝੀ ਕੀਤੀ। ਬਲਿੰਕਨ ਨੇ ਰੂਸ ਦੇ ਹਮਰੁਤਬਾ ਸਰਗੇਈ ਲਾਵਰੋਵ ਨਾਲ ਫੋਨ ‘ਤੇ ਗੱਲ ਕੀਤੀ ਅਤੇ ਪਿਛਲੇ ਹਫ਼ਤੇ ਹਿਰਾਸਤ ਵਿਚ ਲਏ ਗਏ ‘ਵਾਲ ਸਟਰੀਟ ਜਨਰਲ’ ਅਖਬਾਰ ਦੇ ਪੱਤਰਕਾਰ […]

10 ਮਹੀਨੇ, 11 ਦਿਨ ਦੀ ਸਜ਼ਾ ਕੱਟਣ ਬਾਅਦ ਨਵਜੋਤ ਸਿੱਧੂ ਹੋਏ ਰਿਹਾਅ

ਚੰਡੀਗੜ੍ਹ, 1 ਅਪ੍ਰੈਲ (ਪੰਜਾਬ ਮੇਲ)- ਸਾਢੇ ਤਿੰਨ ਦਹਾਕੇ ਪਹਿਲਾਂ ਪਟਿਆਲਾ ‘ਚ ਵਾਪਰੇ ਰੋਡਰੇਜ ਕੇਸ ‘ਚ 10 ਮਹੀਨੇ 11 ਦਿਨ ਦੀ ਸਜ਼ਾ ਕੱਟਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਬਾਹਰ ਆ ਗਏ ਹਨ। ਨਵਜੋਤ ਸਿੱਧੂ ਦੇ ਬਾਹਰ ਆਉਣ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਹੈ, ਉਥੇ ਹੀ […]

ਬੇਕਸੂਰ ਨੌਜੁਆਨਾਂ ਦੀ ਗ੍ਰਿਫ਼ਤਾਰੀ ਵਿਰੁੱਧ ਸ਼੍ਰੋਮਣੀ ਕਮੇਟੀ ਨੇ ਕੱਢਿਆ ਰੋਸ ਮਾਰਚ

ਮੁੱਖ ਮੰਤਰੀ ਪੰਜਾਬ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੈਮੋਰੰਡਮ ਪੰਜਾਬ ਦੇ ਮੌਜੂਦਾ ਹਾਲਾਤ ਲਈ ਸਰਕਾਰਾਂ ਜ਼ੁੰਮੇਵਾਰ-ਐਡਵੋਕੇਟ ਧਾਮੀ ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਮੇਲ)- ਪੰਜਾਬ ਅੰਦਰ ਸ. ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਚ ਬੇਕਸੂਰ ਨੌਜੁਆਨਾਂ ਦੀ ਗ੍ਰਿਫ਼ਤਾਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਅਤੇ ਆਭਾ ਨੂੰ ਠੇਸ ਪਹੁੰਚਾਉਣ ਵਾਲੀਆਂ ਕੀਤੀਆਂ ਟਿੱਪਣੀਆਂ […]

ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਦਾਖਲ ਹੋ ਰਹੇ ਪ੍ਰਵਾਸੀਆਂ ਦੀ ਕਿਸ਼ਤੀ ਡੁੱਬੀ

-ਮ੍ਰਿਤਕ ਮਿਲੇ 8 ਪ੍ਰਵਾਸੀਆਂ ‘ਚ ਭਾਰਤੀ ਵੀ ਸ਼ਾਮਲ ਨਦੀ ਕਿਨਾਰੇ ਦਲਦਲ ਵਿਚੋਂ ਦੋ ਹੋਰ ਲਾਸ਼ਾਂ ਮਿਲੀਆਂ; ਇੱਕ ਹਾਲੇ ਵੀ ਲਾਪਤਾ ਟੋਰਾਂਟੋ, 1 ਅਪ੍ਰੈਲ (ਪੰਜਾਬ ਮੇਲ)- ਕੈਨੇਡਿਆਈ ਪੁਲਿਸ ਦੋ ਹੋਰ ਪ੍ਰਵਾਸੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ, ਜਿਹੜੇ ਕੈਨੇਡਾ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹੋਏ ਸੇਂਟ ਲਾਰੈਂਸ ਨਦੀ ਵਿਚ ਡੁੱਬ […]

ਤੂਫਾਨ ਨੇ ਅਰਕਨਸਾਸ ਤੇ ਇਲੀਨੌਇਸ ‘ਚ ਤਬਾਹੀ ਮਚਾਈ; ਚਾਰ ਮੌਤਾਂ, ਕਈ ਜ਼ਖ਼ਮੀ

ਇਲੀਨੌਇਸ (ਅਮਰੀਕਾ), 1 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਵਿੱਚ ਸ਼ੁੱਕਰਵਾਰ ਨੂੰ ਅਰਕਨਸਾਸ ਅਤੇ ਇਲੀਨੌਇਸ ਵਿੱਚ ਤੂਫਾਨ ਨਾਲ ਹੋਈ ਤਬਾਹੀ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖਮੀ ਹੋ ਗਏ। ਇਸ ਤੂਫਾਨ ਕਾਰਨ ਕਈ ਘਰਾਂ ਨੂੰ ਨੁਕਸਾਨ ਪਹੁੰਚਾਉਣ, ਵਾਹਨਾਂ ਦੇ ਪਲਟਣ ਅਤੇ ਦਰੱਖਤ ਡਿੱਗਣ ਦੀਆਂ ਖਬਰਾਂ ਹਨ। ਲਿਟਲ ਰੌਕ ਵਿੱਚ ਘੱਟੋ-ਘੱਟ ਇੱਕ ਵਿਅਕਤੀ ਦੀ ਮੌਤ […]