ਕੈਨੇਡਾ: ਯੂ.ਬੀ.ਸੀ. ਵੈਨਕੂਵਰ ਵਿਚ ਹਰਜੀਤ ਕੌਰ ਸਿੱਧੂ ਯਾਦਗਾਰੀ ਪ੍ਰੋਗਰਾਮ 6 ਅਪ੍ਰੈਲ ਨੂੰ
ਪ੍ਰਸਿੱਧ ਸ਼ਾਇਰ ਮੋਹਨ ਗਿੱਲ ਨੂੰ ਦਿੱਤਾ ਜਾਵੇਗਾ ਹਰਜੀਤ ਕੌਰ ਸਿੱਧੂ ਐਵਾਰਡ ਸਰੀ, 31 ਮਾਰਚ (ਹਰਦਮ ਮਾਨ/ਪੰਜਾਬ ਮੇਲ)-ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ (ਯੂ.ਬੀ.ਸੀ.) ਦੇ ਏਸ਼ੀਅਨ ਸਟੱਡੀਜ਼ ਵਿਭਾਗ ਵਿਚ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ 30 ਸਾਲ ਪੂਰੇ ਹੋਣ ‘ਤੇ 6 ਅਪ੍ਰੈਲ ਨੂੰ ਸ਼ਾਮ 6 ਵਜੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਸਮਰਪਿਤ ਯਾਦਗਾਰੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਯੂਨੀਵਰਸਿਟੀ […]