ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ
– ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਗ੍ਰਿਫਤਾਰ ਕੀਤਾ ਗਿਆ ਦੋਸ਼ੀ, ਚੰਡੀਗੜ੍ਹ, ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਸੂਖ਼ਦਾਰ ਲੋਕਾਂ ਨੂੰ ਫਿਰੌਤੀ ਲੈਣ ਲਈ ਕਰਦਾ ਸੀ ਕਾਲ: ਏ.ਆਈ.ਜੀ. ਅਸ਼ਵਨੀ ਕਪੂਰ ਚੰਡੀਗੜ੍ਹ, 20 ਜੁਲਾਈ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ […]