ਬਰੈਂਪਟਨ ਵਿਚ ਬਾਬਾ ਈਸ਼ਰ ਸਿੰਘ ਜੀ ਕਲੇਰਾਂ ਵਾਲਿਆ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਪਾਠਾਂ ਦੇ ਭੋਗ ਪਾਏ ਗਏ
ਬਰੈਂਪਟਨ, 28 ਮਾਰਚ (ਸੁਰਜੀਤ ਸਿੰਘ ਫਲੋਰਾ/ਪੰਜਾਬ ਮੇਲ)- ਗੁਰਦੁਆਰਾ ਨਾਨਕਸਰ ਬਰੈਂਪਟਨ ਕੈਨੇਡਾ’ਚ ਨਾਨਕਸਰ ਸੰਪਰਦਾਇ ਦੇ ਮਹਾਂਪੁਰਸ਼ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾ ਵਾਲਿਆਂ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ 24 ਮਾਰਚ ਤੋਂ ਆਰੰਭ ਹੋਏ ਸਨ ਜਿਹਨਾਂ ਦੇ ਭੋਗ 26 ਮਾਰਚ ਸ਼ਾਮੀ ਪੂਰਨ ਗੁਰ-ਮਰਿਆਦਾ ਅਨੁਸਾਰ ਭੋਗ ਪਾਏ ਗਏ | ਰਾਗੀ ਸਿੰਘ ਵਲੋਂ ਜਿਥੇ ਕੀਤਰਨ ਨਾਲ ਸੰਗਤਾਂ ਨੂੰ ਧੁਰ […]