ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਔਰਤ ਦੀ ਮਿਲੀ ਲਾਸ਼
ਹਿਊਸਟਨ, 17 ਮਈ (ਪੰਜਾਬ ਮੇਲ)- ਅਮਰੀਕਾ ਦੇ ਟੈਕਸਾਸ ਸੂਬੇ ਤੋਂ ਇਸ ਮਹੀਨੇ ਦੇ ਸ਼ੁਰੂ ਵਿਚ ਲਾਪਤਾ ਹੋਈ 25 ਸਾਲਾ ਭਾਰਤੀ-ਅਮਰੀਕੀ ਔਰਤ ਕਰੀਬ 322 ਕਿਲੋਮੀਟਰ ਦੂਰ ਗੁਆਂਢੀ ਸੂਬੇ ਓਕਲਾਹੋਮਾ ਵਿਚ ਮ੍ਰਿਤਕ ਪਾਈ ਗਈ। ਜਾਣਕਾਰੀ ਮੁਤਾਬਕ ਭਾਰਤੀ ਮੂਲ ਦੀ ਔਰਤ ਆਪਣੇ ਕੰਮ ‘ਤੇ ਜਾਣ ਦੌਰਾਨ ਰਸਤੇ ‘ਚ ਲਾਪਤਾ ਹੋ ਗਈ ਸੀ। ਲਹਿਰੀ ਪਥੀਵਾੜਾ ਨੂੰ ਆਖਰੀ ਵਾਰ ਮੈਕਕਿਨੀ […]