ਲੋਕ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਰਹੇ ਜੇਤੂ
ਕੁੱਲ 302279 ਵੋਟਾਂ ਲੈ 58691 ਵੋਟਾਂ ਦੇ ਫ਼ਰਕ ਨਾਲ ਜਿੱਤੇ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਜਸਪ੍ਰੀਤ ਸਿੰਘ ਨੇ ਜੇਤੂ ਉਮੀਦਵਾਰ ਨੂੰ ਸੌਂਪਿਆ ਸਰਟੀਫਿਕੇਟ ਜਲੰਧਰ, 13 ਮਈ (ਪੰਜਾਬ ਮੇਲ)- ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ 10 ਮਈ ਨੂੰ ਪਈਆਂ ਵੋਟਾਂ ਦੀ ਅੱਜ ਇਥੇ ਹੋਈ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 302279 ਵੋਟਾਂ ਲੈ […]