ਪਾਕਿਸਤਾਨ ਸਰਕਾਰ ਵੱਲੋਂ ਰਿਹਾਅ ਕੀਤੇ 198 ਭਾਰਤੀ ਮਛੇਰੇ ਵਤਨ ਪਰਤੇ
ਅਟਾਰੀ, 13 ਮਈ (ਪੰਜਾਬ ਮੇਲ)- ਭਾਰਤ-ਪਾਕਿਸਤਾਨ ਵਿਚਕਾਰ ਹੋਏ ਸਮਝੌਤਿਆਂ ਤਹਿਤ ਪਾਕਿਸਤਾਨ ਸਰਕਾਰ ਵੱਲੋਂ ਵੱਖ-ਵੱਖ ਜੇਲ੍ਹਾਂ ਵਿਚੋਂ ਰਿਹਾਅ ਕੀਤੇ 198 ਭਾਰਤੀ ਮਛੇਰੇ ਦੇਰ ਰਾਤ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤੇ। ਵਾਹਗਾ-ਅਟਾਰੀ ਸਰਹੱਦ ਵਿਖੇ ਰੀਟਰੀਟ ਸੈਰੇਮਨੀ ਤੋਂ ਬਾਅਦ ਭਾਰਤੀ ਮਛੇਰਿਆਂ ਨੂੰ ਪਾਕਿਸਤਾਨ ਰੇਂਜਰਜ਼ ਅਧਿਕਾਰੀ ਵੱਲੋਂ ਸੀਮਾ ਸੁਰੱਖਿਆ ਬਲ ਦੇ ਅਧਿਕਾਰੀ ਦੇ ਹਵਾਲੇ ਕੀਤਾ ਗਿਆ। ਇਸ ਮੌਕੇ ਕਸਟਮ ਦੇ […]