ਪ੍ਰਦੇਸੀ ਸਾਹਿਤਕਾਰਾਂ ਨੂੰ ਡਾਇਰੈਕਟਰੀ ਲਈ ਜਾਣਕਾਰੀ ਭੇਜਣ ਦੀ ਅਪੀਲ
ਸਰੀ, 11 ਜੂਨ (ਹਰਦਮ ਮਾਨ/ਪੰਜਾਬ ਮੇਲ)- ਵਿਦੇਸ਼ਾਂ ਵਿੱਚ ਪੰਜਾਬੀ ਮਾਂ ਬੋਲੀ ਦੀ ਸੇਵਾ ਵਿਚ ਕਾਰਜਸ਼ੀਲ ਸਾਹਿਤਕਾਰਾਂ, ਕਲਮਕਾਰਾਂ ਅਤੇ ਮਾਂ ਬੋਲੀ ਦੇ ਪਿਆਰਿਆਂ ਲਈ ਇਕ ਡਾਇਰੈਕਟਰੀ ਤਿਆਰ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਾ. ਜਸਬੀਰ ਸਿੰਘ ਸਰਨਾ ਅਤੇ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਦੱਸਿਆ ਹੈ ਕਿ ਇਸ ਡਾਇਰੈਕਟਰੀ ਵਿਚ ਭਾਰਤ ਨੂੰ ਛੱਡ ਕੇ ਅਮਰੀਕਾ, ਕੈਨੇਡਾ, ਇੰਗਲੈਂਡ, ਪਾਕਿਸਤਾਨ, ਯੂਰਪ ਆਦਿ […]