ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ‘ਚ ਡੀ.ਜੀ.ਪੀ. ਦਾ ਵੱਡਾ ਖ਼ੁਲਾਸਾ
ਚੰਡੀਗੜ੍ਹ, 17 ਮਾਰਚ (ਪੰਜਾਬ ਮੇਲ)- ਬਠਿੰਡਾ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇਕ ਟੀ.ਵੀ. ਚੈਨਲ ‘ਤੇ ਫੋਨ ਕਾਲ ਆਧਾਰਿਤ ਇੰਟਰਵਿਊ ਨੂੰ ਲੈ ਕੇ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਵੱਡੇ ਖ਼ੁਲਾਸੇ ਕੀਤੇ ਗਏ ਹਨ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਪੰਜਾਬ ਦੀ ਬਠਿੰਡਾ ਜੇਲ੍ਹ ਤੋਂ ਰਿਕਾਰਡ ਨਹੀਂ ਕੀਤਾ ਗਿਆ ਹੈ। […]