ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਰਹਿੰਦ ਚੋਅ ਨੇੜਲੇ ਪਿੰਡਾਂ ਦਾ ਲਿਆ ਜਾਇਜ਼ਾ
ਚੋਅ ਦੇ ਸਫਾਈ ਪ੍ਰਬੰਧਾਂ ’ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਵੀ ਲੋੜ ਨਹੀ ਸੁਨਾਮ, ਦਿੜ੍ਹਬਾ ਤੇ ਸੰਗਰੂਰ ਦੀਆਂ 177 ਕਿਲੋਮੀਟਰ ਲੰਬੀਆਂ 15 ਡਰੇਨਾਂ ਦੀ ਸਵਾ ਕਰੋੜ ਨਾਲ ਕਰਵਾਈ ਗਈ ਸਫਾਈ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਲਿਆ ਚੋਅ ਦਾ ਜਾਇਜ਼ਾ ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 11 ਜੁਲਾਈ (ਦਲਜੀਤ ਕੌਰ/ਪੰਜਾਬ ਮੇਲ))- ਮੁੱਖ […]