ਕੈਲੀਫੋਰਨੀਆ ਸੈਨੇਟ ਵੱਲੋਂ ਸਿੱਖਾਂ ਨੂੰ ਸੁਰੱਖਿਆ ਹੈਲਮੇਟ ਪਹਿਣਨ ਤੋਂ ਛੋਟ ਦੇਣ ਵਾਲੇ ਬਿਲ ਨੂੰ ਮਨਜ਼ੂਰੀ
ਸੈਕਰਾਮੈਂਟੋ, 5 ਜੂਨ (ਪੰਜਾਬ ਮੇਲ)- ਕੈਲੀਫੋਰਨੀਆ ਦੀ ਸੈਨੇਟ ਨੇ ਮੋਟਰਸਾਈਕਲ ਚਲਾਉਂਦੇ ਸਮੇਂ ਸਿੱਖਾਂ ਨੂੰ ਸੁਰੱਖਿਆ ਹੈਲਮੇਟ ਪਹਿਣਨ ਤੋਂ ਛੋਟ ਦੇਣ ਵਾਲੇ ਬਿਲ ਨੂੰ ਮਨਜ਼ੂਰੀ ਦੇ ਦਿੱਤੀ ਹੈ। 2021 ਦੇ ਅਮਰੀਕੀ ਸਮੂਦਾਇਕ ਸਰਵੇਖਣ ਦੇ ਅਨੁਮਾਨ ਮੁਤਾਬਕ 2,11,000 ਸਿੱਖ ਕੈਲੀਫੋਰਨੀਆ ਵਿਚ ਰਹਿੰਦੇ ਹਨ, ਜੋ ਅਮਰੀਕਾ ਵਿਚ ਰਹਿਣ ਵਾਲੇ ਸਾਰੇ ਸਿੱਖਾਂ ਦੀ ਲਗਭਗ ਅੱਧੀ ਗਿਣਤੀ ਹੈ। ਸੈਨੇਟਰ ਬ੍ਰਾਇਨ […]