ਭੁਪਾਲ ਗੈਸ ਤ੍ਰਾਸਦੀ: ਸੁਪਰੀਮ ਕੋਰਟ ਵੱਲੋਂ ਪੀੜਤਾਂ ਲਈ ਵਾਧੂ ਮੁਆਵਜ਼ੇ ਦੀ ਮੰਗ ਕਰਨ ਵਾਲੀ ਕੇਂਦਰ ਦੀ ਪਟੀਸ਼ਨ ਰੱਦ
ਨਵੀਂ ਦਿੱਲੀ, 14 ਮਾਰਚ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਭੁਪਾਲ ਗੈਸ ਤ੍ਰਾਸਦੀ ਦੇ ਪੀੜਤਾਂ ਲਈ ਯੂ.ਸੀ.ਸੀ. ਦੀਆਂ ਉੱਤਰਾਧਿਕਾਰੀ ਕੰਪਨੀਆਂ ਤੋਂ ਵਾਧੂ ਮੁਆਵਜ਼ੇ ਦੀ ਮੰਗ ਕਰਨ ਵਾਲੀ ਕੇਂਦਰ ਦੀ ਸੋਧੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਸਰਵਉੱਚ ਅਦਾਲਤ ਨੇ ਕਿਹਾ ਕਿ ਤ੍ਰਾਸਦੀ ਦੇ ਪੀੜਤਾਂ ਲਈ ਆਰ.ਬੀ.ਆਈ. ਕੋਲ ਪਈ 50 ਕਰੋੜ ਰੁਪਏ ਦੀ ਰਾਸ਼ੀ ਦੀ ਵਰਤੋਂ ਸਰਕਾਰ ਬਕਾਇਆ […]