ਸੀਐਮ ਭਗਵੰਤ ਮਾਨ 19 ਜੁਲਾਈ ਨੂੰ ਅਕਾਲ ਤਖ਼ਤ ’ਤੇ ਤਲਬ
ਚੰਡੀਗੜ੍ਹ, 9 ਜੁਲਾਈ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਵਿੱਚ ਗੁਰਬਾਣੀ ਸੋਧ ਬਿੱਲ ਪਾਸ ਕਰਨ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੂਜੀ ਵਾਰ ਵੀ ਮੁਤਵਾਜ਼ੀ ਜਥੇਦਾਰ ਨੂੰ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ। ਇਸ ਮਾਮਲੇ ਵਿੱਚ ਮੁੱਖ ਮੰਤਰੀ ਨੂੰ ਸਪੱਸ਼ਟੀਕਰਨ ਦੇਣ ਲਈ ਤੀਸਰਾ ਤੇ ਆਖਰੀ ਮੌਕਾ ਦਿੰਦਿਆਂ 19 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ’ਤੇ ਪੇਸ਼ ਹੋਣ […]