ਓਕਲਾਹੋਮਾ ‘ਚ ਸੈਕਸ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਵਿਅਕਤੀ ਵੱਲੋਂ ਆਪਣੀ ਪਤਨੀ ਤੇ 3 ਬੱਚਿਆਂ ਨੂੰ ਮਾਰਨ ਉਪਰੰਤ ਆਤਮਹੱਤਿਆ: ਪੁਲਿਸ ਦਾ ਦਾਅਵਾ
ਸੈਕਰਾਮੈਂਟੋ, 5 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਪੁਲਿਸ ਨੇ ਬੀਤੇ ਦਿਨ ਓਕਲਾਹੋਮਾ ਦੇ ਹੈਨਰੀਏਟਾ ਸ਼ਹਿਰ ਦੇ ਇਕ ਘਰ ਵਿਚ ਮਿਲੀਆਂ 7 ਲਾਸ਼ਾਂ ਬਾਰੇ ਸਪੱਸ਼ਟ ਕੀਤਾ ਹੈ ਕਿ ਇਹ ਲਾਸ਼ਾਂ ਇਕ ਸੈਕਸ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜੈਸ ਮੈਕਫਾਡਨ, ਉਸ ਦੀ ਪਤਨੀ, ਉਸ ਦੇ 3 ਬੱਚਿਆਂ ਤੇ ਦੋ ਨਾਬਾਲਗ ਕੁੜੀਆਂ ਦੀਆਂ ਹਨ। ਪੁਲਿਸ ਅਨੁਸਾਰ ਮੈਕਫਾਡਨ ਨੇ ਆਪਣੀ […]