ਪੰਜਾਬ ਪੁਲਿਸ ਨੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤੇ ਵਿਅਕਤੀ ਦੇ ਠਿਕਾਣਿਆਂ ਦੀ ਕੀਤੀ ਜਾਂਚ

– 400 ਤੋਂ ਵੱਧ ਪੁਲਿਸ ਟੀਮਾਂ ਨੇ 1340 ਤੋਂ ਵੱਧ ਅਜਿਹੇ ਵਿਅਕਤੀਆਂ ਦੀ ਕੀਤੀ ਜਾਂਚ; ਇੱਕ ਗ੍ਰਿਫ਼ਤਾਰ – ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਸਰਹੱਦੋਂ ਪਾਰ ਅਤੇ ਨਾਲ ਲੱਗਦੇ ਸੂਬਿਆਂ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਤੇ ਨਜ਼ਰ ਰੱਖਣਾ ਇਸ ਮੁਹਿੰਮ ਦਾ ਉਦੇਸ਼: ਏਡੀਜੀਪੀ ਅਰਪਿਤ […]

ਕੋਟਕਪੂਰਾ ਗੋਲੀ ਕਾਂਡ: ਸਿੱਖ ਸੰਗਤ ਖ਼ਿਲਾਫ਼ ਦਰਜ ਮੁਕੱਦਮੇ ਸਾਜ਼ਿਸ਼ ਕਰਾਰ

ਫਰੀਦਕੋਟ, 12 ਮਾਰਚ (ਪੰਜਾਬ ਮੇਲ)- ਕੋਟਕਪੂਰਾ ਗੋਲੀ ਕਾਂਡ ਵਿੱਚ ਪੁਲੀਸ ਅਧਿਕਾਰੀਆਂ ਵੱਲੋਂ ਸ਼ਾਂਤਮਈ ਰੋਸ ਧਰਨੇ ’ਤੇ ਬੈਠੀਆਂ ਸਿੱਖ ਸੰਗਤਾਂ ਖ਼ਿਲਾਫ਼ ਦਰਜ ਮੁਕੱਦਮੇ ਨੂੰ ਸਾਜ਼ਿਸ਼ ਦੱਸਦਿਆਂ ਜਾਂਚ ਟੀਮ ਨੇ ਸਿੱਖ ਧਰਨਾਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ ਅਤੇ ਨਾਲ ਹੀ ਇਸ ਕੇਸ ਵਿੱਚ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਕੇ ਬੇਕਸੂਰ ਲੋਕਾਂ ਖਿਲਾਫ਼ ਝੂਠੇ ਗਵਾਹ, ਸਬੂਤ ਅਤੇ ਕੇਸ ਬਣਾਉਣ […]

ਨੌਕਰੀ ਬਦਲੇ ਜ਼ਮੀਨ ਘੁਟਾਲਾ : ਲਾਲੂ ਦੇ ਪਰਿਵਾਰ ਖ਼ਿਲਾਫ਼ ਈ.ਡੀ. ਵਲੋਂ ਛਾਪੇਮਾਰੀ ਦੌਰਾਨ 1 ਕਰੋੜ ਦੀ ਨਕਦੀ ਜ਼ਬਤ

ਨਵੀਂ ਦਿੱਲੀ, 12 ਮਾਰਚ (ਪੰਜਾਬ ਮੇਲ)- ਨੌਕਰੀ ਬਦਲੇ ਜ਼ਮੀਨ ਘੁਟਾਲੇ ਦੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਿਹਾ ਹੈ ਕਿ ਇਹ 600 ਕਰੋੜ ਦਾ ਘੁਟਾਲਾ ਹੈ | ਜਾਂਚ ‘ਚ ਪਤਾ ਲੱਗਾ ਹੈ ਕਿ 350 ਕਰੋੜ ਰੁਪਏ ਦੇ ਪਲਾਟ ਤੇ 250 ਕਰੋੜ ਰੁਪਏ ਦਾ ਲੈਣ-ਦੇਣ ਹੋਇਆ ਹੈ | ਈ.ਡੀ. ਵਲੋਂ 24 ਜਗ੍ਹਾ ਛਾਪੇ ਮਾਰੇ ਗਏ ਹਨ, […]

ਜਲੰਧਰ ਜ਼ਿਮਨੀ ਚੋਣ : ਕਾਂਗਰਸ ਨੇ ਰਾਣਾ ਗੁਰਜੀਤ ਸਿੰਘ ਨੂੰ ਪ੍ਰਚਾਰ ਕਮੇਟੀ ਦਾ ਚੇਅਰਮੈਨ ਥਾਪਿਆ

ਚੰਡੀਗੜ੍ਹ, 12 ਮਾਰਚ (ਪੰਜਾਬ ਮੇਲ)-ਪੰਜਾਬ ਕਾਂਗਰਸ ਦੇ ਮੁਖੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਥਾਪਿਆ ਹੈ। ਇਸ ਚੋਣ ਲਈ ਹਾਲੇ ਮਿਤੀ ਦਾ ਐਲਾਨ ਨਹੀਂ ਹੋਇਆ ਹੈ। ਜਲੰਧਰ ਲੋਕ ਸਭਾ ਸੀਟ ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਦੇ […]

ਭਾਰਤੀ-ਅਮਰੀਕੀ ਵਿਅਕਤੀ ਏਅਰ ਇੰਡੀਆ ਦੀ ਉਡਾਣ ਵਿੱਚ ਸਿਗਰਟਨੋਸ਼ੀ ਦੇ ਦੋਸ਼ ਹੇਠ ਨਾਮਜ਼ਦ

ਮੁੰਬਈ, 12 ਮਾਰਚ (ਪੰਜਾਬ ਮੇਲ)- ਏਅਰ ਇੰਡੀਆ ਦੀ ਲੰਡਨ-ਮੁੰਬਈ ਉਡਾਣ ਦੇ ਵਾਸ਼ਰੂਮ ਵਿੱਚ ਸਿਗਰਟਨੋਸ਼ੀ ਤੇ ਹੋਰਨਾਂ ਮੁਸਾਫਿਰਾਂ ਨਾਲ ਦੁਰਵਿਹਾਰ ਕਰਨ ਦੇ ਦੋਸ਼ ਹੇਠ ਭਾਰਤੀ-ਅਮਰੀਕੀ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਵੇਰਵਿਆਂ ਅਨੁਸਾਰ 37 ਸਾਲਾਂ ਦੇ ਰਮਾਕਾਂਤ ਖ਼ਿਲਾਫ਼ ਮੁੰਬਈ ਦੇ ਸਾਹਰ ਪੁਲੀਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਹੈ। ਰਮਾਕਾਂਤ ’ਤੇ ਦੋਸ਼ ਹੈ ਕਿ ਉਸ ਨੇ […]

ਭਾਰਤੀ ਮੂਲ ਦੀ ਪ੍ਰੋਫੈਸਰ ਨੇ ਕਾਲਜ ਉਪਰ ਲਾਏ ਭੇਦਭਾਵ ਦੇ ਦੋਸ਼, ਪਟੀਸ਼ਨ ਦਾਇਰ

ਸੈਕਰਾਮੈਂਟੋ, 11 ਮਾਰਚ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਭਾਰਤੀ ਮੂਲ ਦੀ ਅਮਰੀਕਨ ਔਰਤ ਜੋ ਬਾਬਸਨ ਕਾਲਜ ਵਿਚ ਪ੍ਰੋਫੈਸਰ ਵਜੋਂ ਕੰਮ ਕਰ ਰਹੀ ਹੈ, ਨੇ ਦਾਇਰ ਪਟੀਸ਼ਨ ਵਿਚ ਕਾਲਜ ਉਪਰ ਲਿੰਗ ਅਧਾਰਤ ਤੇ ਨਸਲੀ ਭੇਦਭਾਵ ਕਰਨ ਦੇ ਦੋਸ਼ ਲਾਏ ਹਨ। ਬੋਸਟਨ ਗਲੋਬ ਦੀ ਰਿਪੋਰਟ ਅਨੁਸਾਰ ਲਕਸ਼ਮੀ ਬਾਲਾਚੰਦਰ ਜੋ ਬਾਬਸਨ ਕਾਲਜ ਵਿਚ ਐਂਟਰਾਪ੍ਰੀਨਿਓਰਸ਼ਿਪ ਦੀ ਐਸੋਸੀਏਟ ਪ੍ਰੋਫਸਰ ਹੈ, ਨੇ […]

ਅਮਰੀਕਾ ਵਿਚ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਸ਼ੱਕੀ ਦੀ ਮੌਤ, 3 ਪੁਲਿਸ ਅਫਸਰ ਜ਼ਖਮੀ

ਸੈਕਰਾਮੈਂਟੋ, 11 ਮਾਰਚ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਲਾਸ ਏਂਜਲਸ ਪੁਲਿਸ ਵਿਭਾਗ ਦੇ 3 ਅਫਸਰ ਉਸ ਵੇਲੇ ਜ਼ਖਮੀ ਹੋ ਗਏ ਜਦੋਂ ਉਹ ਪੈਰੋਲ ਉਪਰ ਰਿਹਾਅ ਹੋਏ ਇਕ ਸ਼ੱਕੀ ਦੀ ਭਾਲ ਵਿਚ ਸਨ। ਲਾਸ ਏਂਜਲਸ ਪੁਲਿਸ ਵਿਭਾਗ ਦੇ ਕਮਾਂਡਰ ਸਟੇਸੀ ਸਪੈਲ ਨੇ ਕਿਹਾ ਹੈ ਕਿ ਸ਼ੱਕੀ ਵਿਅਕਤੀ ਇਕ ਸ਼ੈੱਡ ਵਿਚ ਲੁੱਕਿਆ ਹੋਇਆ ਸੀ। ਪੁਲਿਸ ਅਫਸਰਾਂ ਨੇ ਉਸ […]

ਮੁੱਖ ਮੰਤਰੀ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਅਤੇ ਖਿੱਚਧੂਹ

ਪੱਗਾਂ ਲੱਥੀਆਂ ਤੇ ਲਾਠੀਚਾਰਜ ਦਾ ਦੋਸ਼ ਸੰਗਰੂਰ, 11 ਮਾਰਚ (ਪੰਜਾਬ ਮੇਲ)- ਸਟੇਸ਼ਨ ਅਲਾਟ ਕਰਨ ਦੀ ਮੰਗ ਲਈ ਇਥੇ ਪੁੱਜੇ ਚੁਣੇ ਗਏ 4161 ਅਧਿਆਪਕਾਂ ਤੇ ਪੁਲਿਸ ਵਿਚਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਜੰਮ ਕੇ ਧੱਕਾ-ਮੁੱਕੀ ਅਤੇ ਖਿੱਚਧੂਹ ਹੋਈ। ਇਸ ਕਾਰਨ ਕਈ ਅਧਿਆਪਕਾਂ ਦੀਆਂ ਪੱਗਾਂ ਤੇ ਮਹਿਲਾ ਅਧਿਆਪਕਾਂ ਦੀਆਂ ਚੁੰਨੀਆਂ ਲੱਥ ਗਈਆਂ। ਰੋਹ ਵਿਚ […]

ਆਨੰਦਪੁਰ ਸਾਹਿਬ ਵਿਚ ਕਤਲ ਕੀਤੇ ਪ੍ਰਦੀਪ ਸਿੰਘ ਦਾ ਜੱਦੀ ਪਿੰਡ ‘ਚ ਅੰਤਿਮ ਸੰਸਕਾਰ

ਗੁਰਦਾਸਪੁਰ, 11 ਮਾਰਚ (ਪੰਜਾਬ ਮੇਲ)- ਸ੍ਰੀ ਆਨੰਦਪੁਰ ਸਾਹਿਬ ਵਿਚ ਹੋਲਾ ਮਹੱਲਾ ਦੌਰਾਨ ਕਤਲ ਕੀਤੇ ਗਏ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦੇ ਨੌਜਵਾਨ ਪ੍ਰਦੀਪ ਸਿੰਘ (24) ਦਾ ਅੱਜ ਉਸ ਦੇ ਜੱਦੀ ਪਿੰਡ ਗਾਜੀਕੋਟ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਇਲਾਵਾ ਵੱਖ-ਵੱਖ ਸਿਆਸੀ ਅਤੇ ਨਿਹੰਗ ਜਥੇਬੰਦੀਆਂ ਦੇ ਆਗੂ ਹਾਜ਼ਰ […]

ਸੁਪਰੀਮ ਕੋਰਟ ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਸੋਮਵਾਰ ਨੂੰ ਕਰੇਗਾ ਸੁਣਵਾਈ

ਨਵੀਂ ਦਿੱਲੀ, 11 ਮਾਰਚ (ਪੰਜਾਬ ਮੇਲ)- ਸੁਪਰੀਮ ਕੋਰਟ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੀ ਬੇਨਤੀ ਕਰਨ ਵਾਲੀਆਂ ਪਟੀਸ਼ਨਾਂ ‘ਤੇ ਸੋਮਵਾਰ ਨੂੰ ਸੁਣਵਾਈ ਕਰੇਗੀ। ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਉਪਲਬੱਧ ਸੋਮਵਾਰ (13 ਮਾਰਚ) ਨੂੰ ਸੁਣਵਾਈ ਲਈ ਸੂਚੀਬੱਧ ਮਾਮਲਿਆਂ ਦੀ ਸੂਚੀ ਮੁਤਾਬਕ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਚੀਫ […]