ਗ੍ਰੇਟਰ ਡੈਟਨ ਵਿਖੇ ਮਨਾਇਆ ਅਮਰੀਕਾ ਦਾ ਆਜ਼ਾਦੀ ਦਿਵਸ
-ਵੱਡੀ ਗਿਣਤੀ ‘ਚ ਲੋਕ ਪਰੇਡ ਅਤੇ ਆਜ਼ਾਦੀ ਸਮਾਗਮ ‘ਚ ਸ਼ਾਮਲ ਹੋਏ ਗ੍ਰੇਟਰ ਡੈਟਨ, 7 ਜੁਲਾਈ, (ਪੰਜਾਬ ਮੇਲ)- ਦੁਨੀਆ ਦੇ ਸਭ ਤੋਂ ਵੱਧ ਸ਼ਕਤੀਸ਼ਾਲੀ ਗਿਣੇ ਜਾਂਦੇ ਅਮਰੀਕਾ, ਜਿਸਨੂੰ ਗ੍ਰੇਟ ਬ੍ਰਿਟੇਨ ਤੋਂ 1776 ਵਿੱਚ 4 ਜੁਲਾਈ ਨੂੰ ਆਜ਼ਾਦੀ ਮਿਲੀ ਸੀ, ਦਾ ਆਜ਼ਾਦੀ ਦਿਹਾੜਾ ਪੂਰੇ ਦੇਸ਼ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਅਮਰੀਕਾ ਦੇ ਵੱਖੋ-ਵੱਖਰੇ ਹਿੱਸਿਆਂ ‘ਚ ਸਰਕਾਰੀ, […]