ਜਰਮਨੀ ਦੇ ਗਿਰਜਾਘਰ ‘ਚ ਗੋਲੀਬਾਰੀ ਕਾਰਨ 8 ਵਿਅਕਤੀਆਂ ਦੀ ਮੌਤ; ਕਈ ਜ਼ਖ਼ਮੀ

ਬਰਲਿਨ, 10 ਮਾਰਚ (ਪੰਜਾਬ ਮੇਲ)- ਉੱਤਰੀ ਜਰਮਨੀ ਦੇ ਸ਼ਹਿਰ ਹੈਮਬਰਗ ਵਿੱਚ ਗਿਰਜਾਘਰ ‘ਚ ਅੱਜ ਗੋਲੀਬਾਰੀ ਕਾਰਨ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਯਹੋਵਾਹ ਵਿਟਨੈੱਸ ਕਿੰਗਡਮ ਹਾਲ’ ਤਿੰਨ ਮੰਜ਼ਿਲਾ ਇਮਾਰਤ ਵਿਚ ਸਥਿਤ ਹੈ ਤੇ ਇਸ ਵਿਚ ਗੋਲੀਬਾਰੀ ਹੋਈ। ਪੁਲਿਸ ਦੀ ਵੈੱਬਸਾਈਟ ਨੇ ਅੱਠ ਮ੍ਰਿਤਕਾਂ ਦੀ ਸੂਚੀ ਦਿੱਤੀ […]

ਦੇਸ਼ ‘ਚ ਐੱਚ3ਐੱਨ2 ਕਾਰਨ ਪਹਿਲੀਆਂ ਦੋ ਮੌਤਾਂ ਦੀ ਪੁਸ਼ਟੀ

ਬੱਚਿਆਂ ਤੇ ਬਜ਼ੁਰਗਾਂ ਨੂੰ ਖ਼ਤਰਾ ਵੱਧ ਬੰਗਲੌਰ/ਨਵੀਂ ਦਿੱਲੀ, 10 ਮਾਰਚ (ਪੰਜਾਬ ਮੇਲ)- ਭਾਰਤ ਨੇ ਇਨਫਲੂਐਂਜ਼ਾ ‘ਏ’ ਸਬ-ਟਾਈਪ ਐੱਚ3ਐੱਨ2 ਕਾਰਨ ਪਹਿਲੀਆਂ ਦੋ ਮੌਤਾਂ ਦੀ ਪੁਸ਼ਟੀ ਕੀਤੀ ਹੈ। ਇਹ ਮਰਨ ਵਾਲੇ ਮਰੀਜ਼ ਕਰਨਾਟਕ ਅਤੇ ਹਰਿਆਣਾ ਦੇ ਹਨ। ਇਸ ਦੌਰਾਨ ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਛੋਟੇ ਬੱਚੇ ਤੇ ਪਹਿਲਾਂ ਤੋਂ ਬਿਮਾਰ ਬਜ਼ੁਰਗਾਂ ਨੂੰ ਇਸ ਮੌਸਮੀ ਫਲੂ […]

ਹਿਮਾਚਲ ਹਾਈ ਕੋਰਟ ਵੱਲੋਂ ਪੰਜਾਬ ਦੇ ਸੈਲਾਨੀਆਂ ਵੱਲੋਂ ਮਨੀਕਰਨ, ਮਨਾਲੀ ਤੇ ਬਿਲਾਸਪੁਰ ‘ਚ ਕੀਤੇ ਹੰਗਾਮੇ ਲਈ ਨੋਟਿਸ ਜਾਰੀ

ਰਾਜ ਸਰਕਾਰ ਤੋਂ ਰਿਪੋਰਟ ਮੰਗੀ ਸ਼ਿਮਲਾ, 10 ਮਾਰਚ (ਪੰਜਾਬ ਮੇਲ)- ਹਿਮਾਚਲ ਪ੍ਰਦੇਸ਼ ਦੀ ਹਾਈ ਕੋਰਟ ਨੇ ਕੁੱਲੂ ਜ਼ਿਲ੍ਹੇ ਦੇ ਮਨੀਕਰਨ ਵਿਚ ਆਉਣ ਵਾਲੇ ਸੈਲਾਨੀਆਂ ਖਾਸ ਤੌਰ ‘ਤੇ ਪੰਜਾਬੀਆਂ ਵੱਲੋਂ ਦੀਆਂ ਦੁਕਾਨਾਂ, ਘਰਾਂ ਤੇ ਕਾਰਾਂ ਦੀ ਭੰਨਤੋੜ ਕਰਨ ਦਾ ਨੋਟਿਸ ਲੈਂਦਿਆਂ ਰਾਜ ਸਰਕਾਰ ਤੋਂ ਹੁਣ ਤੱਕ ਕੀਤੀ ਜਾਂਚ ਦੀ ਰਿਪੋਰਟ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ […]

ਕਿਸਾਨ ਅੰਦੋਲਨ ਤੋਂ ਵੱਖ ਨਾ ਹੋਣ ‘ਤੇ ਟਿਕੈਤ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੁਜ਼ੱਫਰਨਗਰ (ਯੂ.ਪੀ.), 10 ਮਾਰਚ (ਪੰਜਾਬ ਮੇਲ)- ਅਣਪਛਾਤੇ ਨੇ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਆਗੂ ਰਾਕੇਸ਼ ਟਿਕੈਤ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਿਸਾਨ ਅੰਦੋਲਨ ਤੋਂ ਵੱਖ ਨਾ ਹੋਣ ਦੀ ਸੂਰਤ ਵਿਚ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਪੁਲਿਸ ਨੇ ਅੱਜ ਦੱਸਿਆ ਕਿ ਥਾਣਾ ਭੌਰਾ ਕਲਾਂ ਨੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਇੰਚਾਰਜ ਅਕਸ਼ੈ […]

‘ਓਯੋ’ ਸੰਸਥਾਪਕ ਰਿਤੇਸ਼ ਅਗਰਵਾਲ ਦੇ ਪਿਤਾ ਦੀ ਇਮਾਰਤ ਤੋਂ ਡਿੱਗਣ ਕਾਰਨ ਮੌਤ

ਗੁਰੂਗ੍ਰਾਮ, 10 ਮਾਰਚ (ਪੰਜਾਬ ਮੇਲ)- ਹੋਟਲ ਬੁਕਿੰਗ ਐਪ ‘ਓਯੋ’ ਦੇ ਸੰਸਥਾਪਕ ਰਿਤੇਸ਼ ਅਗਰਵਾਲ ਦੇ ਪਿਤਾ ਰਮੇਸ਼ ਅਗਰਵਾਲ ਦੀ ਅੱਜ ਗੁਰੂਗ੍ਰਾਮ ਵਿੱਚ ਇੱਕ ਬਹੁਮੰਜ਼ਿਲਾ ਇਮਾਰਤ ਤੋਂ ਡਿੱਗਣ ਕਾਰਨ ਮੌਤ ਹੋ ਗਈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਰਿਤੇਸ਼ ਅਗਰਵਾਲ ਨੇ ਇੱਕ ਬਿਆਨ ਵਿੱਚ ਕਿਹਾ, ”ਭਰੇ ਮਨ ਨਾਲ ਮੇਰਾ ਪਰਿਵਾਰ ਅਤੇ ਮੈਂ ਇਹ ਦੱਸ ਰਿਹਾ ਹਾਂ ਕਿ ਮੇਰੇ […]

ਲਾਹੌਰ ਪੁਲਿਸ ਵੱਲੋਂ ਇਮਰਾਨ ਖ਼ਾਨ ਤੇ ਹੋਰਾਂ ਖ਼ਿਲਾਫ਼ ਹੱਤਿਆ ਦੇ ਦੋਸ਼ ਹੇਠ ਕੇਸ ਦਰਜ

ਲਾਹੌਰ, 10 ਮਾਰਚ (ਪੰਜਾਬ ਮੇਲ)- ਲਾਹੌਰ ਪੁਲਿਸ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਮੁਖੀ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਾਰਟੀ ਦੇ 400 ਹੋਰ ਕਾਰਕੁਨਾਂ ਖ਼ਿਲਾਫ਼ ਹੱਤਿਆ ਤੇ ਅੱਤਵਾਦ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਹੈ। ਇਹ ਮਾਮਲਾ ਪਾਰਟੀ ਦੀ ਰੈਲੀ ਦੌਰਾਨ ਪੁਲਿਸ ਨਾਲ ਵਰਕਰਾਂ ਦੇ ਟਕਰਾਅ ‘ਚ ਇੱਕ ਵਿਅਕਤੀ ਦੀ ਮੌਤ ਅਤੇ ਕਈ ਹੋਰਾਂ ਦੇ ਜ਼ਖ਼ਮੀ […]

ਮੁੰਬਈ ਦੇ ਫਿਲਮ ਸਿਟੀ ਵਿਚਲੇ ਸਟੂਡੀਓ ਨੂੰ ਭਿਆਨਕ ਅੱਗ ਲੱਗੀ

ਮੁੰਬਈ, 10 ਮਾਰਚ (ਪੰਜਾਬ ਮੇਲ)- ਮੁੰਬਈ ਦੇ ਫਿਲਮ ਸਿਟੀ ਸਥਿਤ ਸਟੂਡੀਓ ਵਿਚ ਅੱਜ ਸ਼ਾਮ ਭਿਆਨਕ ਅੱਗ ਲੱਗ ਗਈ। ਬ੍ਰਿਹਨਮੁੰਬਈ ਮਿਊਂਸੀਪਲ ਕਾਰਪੋਰੇਸ਼ਨ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ‘ਚ ਹੁਣ ਤੱਕ ਕੋਈ ਜ਼ਖਮੀ ਨਹੀਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅੱਗ ਸ਼ਾਮ 4.30 ਵਜੇ ਦੇ ਕਰੀਬ ਲੱਗੀ ਅਤੇ ਮੁੰਬਈ ਫਾਇਰ ਬ੍ਰਿਗੇਡ ਦੇ ਅੱਠ ਫਾਇਰ ਟੈਂਡਰ ਮੌਕੇ […]

ਬਾਲੀਵੁੱਡ ਅਦਾਕਾਰ ਤੇ ਫ਼ਿਲਮਸਾਜ਼ ਸਤੀਸ਼ ਕੌਸ਼ਿਕ ਦਾ ਦੇਹਾਂਤ

-ਹੋਲੀ ਦੇ ਤਿਓਹਾਰ ਲਈ ਦਿੱਲੀ ਆਏ ਅਦਾਕਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਨਵੀਂ ਦਿੱਲੀ/ਮੁੰਬਈ, 10 ਮਾਰਚ (ਪੰਜਾਬ ਮੇਲ)- ਅਦਾਕਾਰ ਤੇ ਫ਼ਿਲਮਸਾਜ਼ ਸਤੀਸ਼ ਕੌਸ਼ਿਕ, ਜਿਨ੍ਹਾਂ ਨੂੰ ‘ਮਿਸਟਰ ਇੰਡੀਆ’ ਤੇ ‘ਜਾਨੇ ਭੀ ਦੋ ਯਾਰੋ’ ਫ਼ਿਲਮਾਂ ਵਿੱਚ ਨਿਭਾਏ ਮਜ਼ਾਹੀਆ ਕਿਰਦਾਰਾਂ ਲਈ ਅਜੇ ਵੀ ਯਾਦ ਕੀਤਾ ਜਾਂਦਾ ਹੈ, ਦਾ ਵੀਰਵਾਰ ਵੱਡੇ ਤੜਕੇ ਦਿਲ ਦਾ ਦੌਰਾ ਪੈਣ […]

ਅਮਰੀਕੀ ਖੁਫੀਆ ਤੰਤਰ ਵੱਲੋਂ ਚੀਨ ਤੇ ਪਾਕਿਸਤਾਨ ਨਾਲ ਭਾਰਤ ਦੀ ਜੰਗ ਦਾ ਖ਼ਦਸ਼ਾ

ਵਾਸ਼ਿੰਗਟਨ, 10 ਮਾਰਚ (ਪੰਜਾਬ ਮੇਲ)- ਅਮਰੀਕੀ ਖ਼ੁਫ਼ੀਆ ਤੰਤਰ ਨੇ ਕਾਨੂੰਨਘਾੜਿਆਂ ਨੂੰ ਕਿਹਾ ਹੈ ਕਿ ਉਸ ਨੂੰ ਭਾਰਤ-ਪਾਕਿਸਤਾਨ ਤੇ ਭਾਰਤ-ਚੀਨ ਵਿਚਕਾਰ ਤਣਾਅ ਵਧਣ ਅਤੇ ਉਨ੍ਹਾਂ ਵਿਚਕਾਰ ਜੰਗ ਹੋਣ ਦਾ ਖ਼ਦਸ਼ਾ ਹੈ। ਖ਼ੁਫ਼ੀਆ ਤੰਤਰ ਮੁਤਾਬਕ ਪਾਕਿਸਤਾਨ ਦੇ ‘ਕਥਿਤ ਜਾਂ ਅਸਲ’ ਭੜਕਾਹਟ ਦੀ ਹਾਲਤ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਹਿਲਾਂ ਦੇ ਮੁਕਾਬਲੇ ‘ਚ ਭਾਰਤ ਵੱਲੋਂ […]

ਅਮਰੀਕਾ ਵਿਚ ਦੋ ਛੋਟੇ ਜਹਾਜ਼ ਆਪਸ ਵਿਚ ਟਕਰਾਏ, 4 ਮੌਤਾਂ

ਸੈਕਰਾਮੈਂਟੋ, 10 ਮਾਰਚ  (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਵਿਚ ਦੋ ਛੋਟੇ ਜਹਾਜ਼ਾਂ ਦੇ ਮੱਧ ਅਸਮਾਨ ਵਿਚ ਆਪਸ ਵਿਚ ਟਕਰਾਅ ਜਾਣ ਦੇ ਸਿੱਟੇ ਵਜੋਂ ਉਨਾਂ ਵਿਚ ਸਵਾਰ ਸਾਰੇ 4 ਵਿਅਕਤੀਆਂ ਦੀ ਮੌਤ ਹੋ ਗਈ। ਇਹ ਜਾਣਕਾਰੀ ਪੋਲਕ ਕਾਊਂਟੀ ਸ਼ੈਰਿਫ ਦਫਤਰ ਨੇ ਜਾਰੀ ਕੀਤੀ ਹੈ। ਇਹ ਹਾਦਸਾ ਓਰਲੈਂਡੋ ਦੇ ਦੱਖਣ ਪੱਛਮ ਵਿਚ ਤਕਰੀਬਨ 45 ਮੀਲ ਦੂਰ ਵਿੰਟਰਹੈਵਨ ਵਿਚ […]