ਕਾਂਗਰਸ ਵੱਲੋਂ ਪੰਜਾਬ ‘ਚ ਸਿਆਸੀ ਮਾਮਲਿਆਂ ਬਾਰੇ ਕਮੇਟੀ ਬਣਾਉਣ ਨੂੰ ਮਨਜ਼ੂਰੀ
ਨਵੀਂ ਦਿੱਲੀ, 6 ਜੁਲਾਈ (ਪੰਜਾਬ ਮੇਲ)- ਕਾਂਗਰਸ ਨੇ ਪੰਜਾਬ ਵਿੱਚ ਸਿਆਸੀ ਮਾਮਲਿਆਂ ਬਾਰੇ ਕਮੇਟੀ ਬਣਾਉਣ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ। ਇਸ ਕਮੇਟੀ ਵਿਚ ਪਾਰਟੀ ਦੇ ਸੂਬਾਈ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਤੇ ਪਾਰਟੀ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸ਼ਾਮਲ ਕੀਤਾ ਗਿਆ ਹੈ। ਇਸੇ ਦੌਰਾਨ ਹੋਰਨਾਂ ਆਗੂਆਂ ਸਣੇ ਕਾਂਗਰਸ ਸੰਸਦੀ ਪਾਰਟੀ ਦੇ […]