ਅਮਰੀਕੀ ਸੈਨਟ ਵੱਲੋਂ ਅਰੁਨ ਸੁਬਰਾਮਨੀਅਨ ਦੀ ਡਿਸਟ੍ਰਿਕਟ ਜੱਜ ਵਜੋਂ ਨਿਯੁਕਤੀ ਦੀ ਪੁਸ਼ਟੀ
ਸੈਕਰਾਮੈਂਟੋ , ਕੈਲੀਫੋਰਨੀਆ, 10 ਮਾਰਚ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕੀ ਸੈਨਟ ਵੱਲੋਂ ਭਾਰਤੀ-ਅਮਰੀਕੀ ਅਰੁਨ ਸੁਬਰਾਮਨੀਅਨ ਦੀ ਨਿਊਯਾਰਕ ਦੇ ਦੱਖਣੀ ਜਿਲੇ ਦੇ ਡਿਸਟ੍ਰਿਕਟ ਜੱਜ ਵਜੋਂ ਨਿਯੁਕਤੀ ਦੀ ਪੁਸ਼ਟੀ ਕਰ ਦੇਣ ਦੀ ਖ਼ਬਰ ਹੈ। ਉਹ ਪਹਿਲੇ ਦੱਖਣ ਏਸ਼ੀਆਈ ਹੋਣਗੇ ਜੋ ਇਸ ਬੈਂਚ ਉਪਰ ਸੇਵਾ ਨਿਭਾਉਣਗੇ। ਸੈਨਟਨੇ 58-37 ਵੋਟਾਂ ਦੇ ਫਰਕ ਨਾਲ ਉਨਾਂ ਦੀ ਡਿਸਟ੍ਰਿਕਟ ਜੱਜ ਵਜੋਂ ਨਿਯੁਕਤੀ […]