ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਫਰੀਦਕੋਟ ਜੇਲ੍ਹ ਤੋਂ ਤਬਦੀਲ ਕਰਕੇ ਨਾਭਾ ਜੇਲ੍ਹ ਭੇਜਿਆ
ਫਰੀਦਕੋਟ, 30 ਮਈ (ਪੰਜਾਬ ਮੇਲ)- ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਫਰੀਦਕੋਟ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਫਰੀਦਕੋਟ ਜੇਲ੍ਹ ਤੋਂ ਤਬਦੀਲ ਕਰਕੇ ਨਾਭਾ ਜੇਲ੍ਹ ਭੇਜ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਨੂੰ ਮੱਦੇਨਜ਼ਰ ਇਹ ਫ਼ੈਸਲਾ ਲਿਆ ਹੈ। ਹਾਲਾਂਕਿ ਸਾਬਕਾ ਵਿਧਾਇਕ ਪਟਿਆਲਾ […]