ਨੀਰਜ ਚੋਪੜਾ ਦਾ ਪਹਿਲਵਾਨਾਂ ਨੂੰ ਸਮਰਥਨ: ਇਨਸਾਫ਼ ਲਈ ਪਹਿਲਵਾਨਾਂ ਦੇ ਸੜਕਾਂ ‘ਤੇ ਆਉਣ ਕਾਰਨ ਦਿਲ ਟੁੱਟਿਆ
ਨਵੀਂ ਦਿੱਲੀ, 28 ਅਪ੍ਰੈਲ (ਪੰਜਾਬ ਮੇਲ)- ਓਲੰਪਿਕ ਸੋਨ ਤਮਗਾ ਜੇਤੂ ਨੀਰਜ ਚੋਪੜਾ ਨੇ ਅੱਜ ਪ੍ਰਦਰਸ਼ਨਕਾਰੀ ਪਹਿਲਵਾਨਾਂ ਦਾ ਸਮਰਥਨ ਕੀਤਾ ਅਤੇ ਨਿਆਂ ਯਕੀਨੀ ਬਣਾਉਣ ਲਈ ਅਧਿਕਾਰੀਆਂ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ। ਚੋਪੜਾ ਦੀ ਇਹ ਪ੍ਰਤੀਕਿਰਿਆ ਅਜਿਹੇ ਸਮੇਂ ਆਈ ਹੈ, ਜਦੋਂ ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀਟੀ ਊਸ਼ਾ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ […]