ਆਸਕਰ ਐਵਾਰਡ ਜੇਤੂ ਅਦਾਕਾਰ ਐਲਨ ਆਰਕਿਨ ਦਾ ਦਿਹਾਂਤ
ਲਾਸ ਏਂਜਲਸ, 1 ਜੁਲਾਈ (ਪੰਜਾਬ ਮੇਲ)- ਮਸ਼ਹੂਰ ਅਮਰੀਕੀ ਅਦਾਕਾਰ ਐਲਨ ਆਰਕਿਨ ਦਾ ਦਿਹਾਂਤ ਹੋ ਗਿਆ ਹੈ। ਉਹ 89 ਸਾਲ ਦੇ ਸਨ। ਉਨ੍ਹਾਂ ਦੇ ਪੁੱਤਰਾਂ ਐਡਮ, ਮੈਥਿਊ ਤੇ ਐਂਥਨੀ ਨੇ ਆਪਣੇ ਪਿਤਾ ਦੇ ਦਿਹਾਂਤ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਕ ਸਾਂਝੇ ਬਿਆਨ ਵਿਚ ਕਿਹਾ, ”ਸਾਡੇ ਪਿਤਾ ਇਕ ਕਲਾਕਾਰ ਅਤੇ ਇਕ ਵਿਅਕਤੀ ਦੇ ਰੂਪ ਵਿਚ ਇਕ ਵਿਲੱਖਣ ਪ੍ਰਤਿਭਾਵਾਨ […]