ਜਦ ਦੇਸ਼ ਦੇ ਸਭ ਤੋਂ ਛੋਟੀ ਉਮਰ ਦੇ ਮੁੱਖ ਮੰਤਰੀ ਬਣੇ ਪ੍ਰਕਾਸ਼ ਸਿੰਘ ਬਾਦਲ
ਚੰਡੀਗੜ੍ਹ, 26 ਅਪ੍ਰੈਲ (ਪੰਜਾਬ ਮੇਲ)- ਦਸੰਬਰ 1927 ‘ਚ ਮਲੋਟ ਨੇੜਲੇ ਅਬੁਲ ਖੁਰਾਣਾ ਪਿੰਡ ਵਿਚ ਜਨਮੇ ਬਾਦਲ ਲਾਹੌਰ ਦੇ ਫੋਰਮੈਨ ਕ੍ਰਿਸਚੀਅਨ ਕਾਲਜ ਤੋਂ ਗ੍ਰੈਜੂਏਟ ਹੋਏ ਸਨ। ਉਨ੍ਹਾਂ ਦੇ ਰਾਜਨੀਤਕ ਸਫ਼ਰ ਵਿਚ ਪਹਿਲਾ ਸਿਆਸੀ ਅਹੁਦਾ ਪਿੰਡ ਬਾਦਲ ਦਾ ਸਰਪੰਚ ਬਣਨਾ ਸੀ। ਮਗਰੋਂ ਉਹ ਬਲਾਕ ਸਮਿਤੀ ਦੇ ਚੇਅਰਮੈਨ ਬਣੇ। ਸੰਨ 1957 ਵਿਚ ਉਨ੍ਹਾਂ ਕਾਂਗਰਸ ਉਮੀਦਵਾਰ ਵਜੋਂ ਮਲੋਟ ਤੋਂ ਵਿਧਾਨ […]