ਆਸਟਰੇਲੀਆ ਨੇ ਤੀਜੇ ਟੈਸਟ ’ਚ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ
ਇੰਦੌਰ, 3 ਮਾਰਚ (ਪੰਜਾਬ ਮੇਲ)- ਆਸਟਰੇਲੀਆ ਨੇ ਬਾਰਡਰ-ਗਾਵਸਕਰ ਟਰਾਫੀ ਦੇ ਤੀਜੇ ਟੈਸਟ ਮੈਚ ਵਿਚ ਅੱਜ ਇਥੇ ਭਾਰਤ ਨੂੰ ਨੌਂ ਵਿਕਟਾਂ ਨਾਲ ਹਰਾ ਦਿੱਤਾ। ਆਸਟਰੇਲੀਆ ਨੇ ਜਿੱਤ ਲਈ 76 ਦੌੜਾਂ ਦਾ ਟੀਚਾ 18.5 ਓਵਰਾਂ ਵਿੱਚ ਇੱਕ ਵਿਕਟ ਗੁਆ ਕੇ ਹਾਸਲ ਕਰ ਲਿਆ। ਟੀਮ ਲਈ ਟ੍ਰੈਵਿਸ ਹੈੱਡ ਨੇ ਦੂਜੀ ਪਾਰੀ ਵਿੱਚ ਸਭ ਤੋਂ ਵੱਧ ਨਾਬਾਦ 49 ਦੌੜਾਂ […]