ਆਸਟ੍ਰੇਲੀਆ ਭਾਰਤੀ ਵਿਦਿਆਰਥੀਆਂ ਨੂੰ ਬਿਨਾਂ ਵੀਜ਼ਾ ਸਪਾਂਸਰ ਰਹਿਣ ਦੀ ਦੇਵੇਗਾ ਇਜਾਜ਼ਤ!
– ਇਕ ਜੁਲਾਈ ਤੋਂ ਬਿਨਾਂ ਵੀਜ਼ਾ ਸਪਾਂਸਰ ਅੱਠ ਸਾਲ ਤੱਕ ਕੰਮ ਲਈ ਕਰ ਸਕਣਗੇ ਬਿਨੈ ਸਿਡਨੀ, 27 ਜੂਨ (ਪੰਜਾਬ ਮੇਲ)- ਆਸਟ੍ਰੇਲੀਆ ਦੇ ਵਿੱਦਿਅਕ ਅਦਾਰਿਆਂ ‘ਚ ਪੜ੍ਹਨ ਵਾਲੇ ਭਾਰਤੀ ਵਿਦਿਆਰਥੀ ਇਸ ਸਾਲ ਇਕ ਜੁਲਾਈ ਤੋਂ ਬਿਨਾਂ ਵੀਜ਼ਾ ਸਪਾਂਸਰ ਅੱਠ ਸਾਲ ਤਕ ਕੰਮ ਲਈ ਬਿਨੈ ਕਰ ਸਕਣਗੇ। ਵਰਕ ਵੀਜ਼ਾ ‘ਤੇ ਦੋ ਸਾਲ ਦਾ ਵਿਸਥਾਰ ਵੀ ਮਿਲ ਸਕੇਗਾ। […]