ਜਲਾਲਾਬਾਦ ਤੋਂ ‘ਆਪ’ ਵਿਧਾਇਕ ਦਾ ਪਿਤਾ ‘ਫਿਰੌਤੀ’ ਲੈਂਦਿਆਂ ਗ੍ਰਿਫ਼ਤਾਰ
ਫਾਜ਼ਿਲਕਾ, 21 ਅਪ੍ਰੈਲ (ਪੰਜਾਬ ਮੇਲ)- ਜਲਾਲਾਬਾਦ ਤੋਂ ‘ਆਪ’ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ (65) ਨੂੰ ਪ੍ਰਾਪਰਟੀ ਡੀਲਰ ਨੂੰ ਕਥਿਤ ਬਲੈਕਮੇਲ ਕਰਨ ਅਤੇ ਉਸ ‘ਤੇ ਲੱਗੇ ਬਲਾਤਕਾਰ ਦੇ ਦੋਸ਼ ਨੂੰ ਰਫ਼ਾ-ਦਫ਼ਾ ਕਰਨ ਲਈ 10 ਲੱਖ ਰੁਪਏ ਵਸੂਲਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀ.ਐੱਸ.ਪੀ. ਅਤੁਲ ਸੋਨੀ ਨੇ ਦੱਸਿਆ ਕਿ ਉਸ ਕੋਲੋਂ 50,000 […]