ਭਰਤੀ-ਅਮਰੀਕੀ ਸ਼ਮਾ ਹਕੀਮ ਕੈਲੀਫੋਰਨੀਆ ‘ਚ ਸਹਾਇਕ ਜੱਜ ਨਿਯੁਕਤ
ਹਿਊਸਟਨ, 1 ਮਾਰਚ (ਪੰਜਾਬ ਮੇਲ)- ਕੈਲੀਫੋਰਨੀਆ ਦੀ ਅਪੀਲੀ ਮਾਮਲਿਆਂ ਨਾਲ ਜੁੜੀ ਜ਼ਿਲ੍ਹਾ ਅਦਾਲਤ ਵਿਚ ਸਹਾਇਕ ਜੱਜ ਦੇ ਅਹੁਦੇ ‘ਤੇ ਭਾਰਤੀ-ਅਮਰੀਕੀ ਜੱਜ ਸ਼ਮਾ ਹਕੀਮ ਮੇਸੀਵਾਲਾ ਨੂੰ ਸਰਬਸੰਮਤੀ ਨਾਲ ਨਿਯੁਕਤ ਕੀਤਾ ਗਿਆ ਹੈ। ਕੈਲੀਫੋਰਨੀਆ ਦੀ ਜੁਡੀਸ਼ੀਅਲ ਕੌਂਸਲ ਵੱਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ, ਸੈਕਰਾਮੈਂਟੋ ਸ਼ਹਿਰ ਵਿਚ ਤੀਜੀ ਜ਼ਿਲ੍ਹਾ ਅਪੀਲੀ ਅਦਾਲਤ ਦੇ ਸਹਾਇਕ ਜੱਜ ਵਜੋਂ ਮੇਸੀਵਾਲਾ ਦੀ ਨਿਯੁਕਤੀ ਦੀ […]