ਭਾਰਤ ਵੱਲੋਂ ਜਲਦ ਹੀ ਪਾਸਪੋਰਟ ਸੇਵਾ ਪ੍ਰੋਗਰਾਮ (ਪੀ.ਐੱਸ.ਪੀ.-ਵਰਜ਼ਨ 2.0) ਦਾ ਦੂਜਾ ਪੜਾਅ ਹੋਵੇਗਾ ਸ਼ੁਰੂ
ਨਵੀਂ ਦਿੱਲੀ, 24 ਜੂਨ (ਪੰਜਾਬ ਮੇਲ)- ਭਾਰਤ ਜਲਦ ਹੀ ਪਾਸਪੋਰਟ ਸੇਵਾ ਪ੍ਰੋਗਰਾਮ (ਪੀ.ਐੱਸ.ਪੀ.-ਵਰਜ਼ਨ 2.0) ਦਾ ਦੂਜਾ ਪੜਾਅ ਸ਼ੁਰੂ ਕਰੇਗਾ। ਇਸ ਵਿਚ ਨਵੇਂ ਅਤੇ ਅਪਗ੍ਰੇਡਿਡ ਈ-ਪਾਸਪੋਰਟ ਸ਼ਾਮਲ ਹਨ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਪਾਸਪੋਰਟ ਸੇਵਾ ਦਿਵਸ ਦੇ ਮੌਕੇ ‘ਤੇ ਇਹ ਐਲਾਨ ਕੀਤਾ। ਜੈਸ਼ੰਕਰ ਨੇ ਭਾਰਤ ਅਤੇ ਵਿਦੇਸ਼ਾਂ ‘ਚ ਪਾਸਪੋਰਟ ਜਾਰੀ ਕਰਨ ਵਾਲੇ ਅਧਿਕਾਰੀਆਂ ਨੂੰ ਲੋਕਾਂ ਨੂੰ […]