ਅਮਰੀਕਾ ਦੇ ਏਡਾਹੋ ਰਾਜ ਵਿਚ ਇਕ ਪਰਿਵਾਰ ਦੇ 4 ਜੀਆਂ ਦੀਆਂ ਗੋਲੀਆਂ ਮਾਰ ਕੇ ਹੱਤਿਆ, ਗਵਾਂਢੀ ਗ੍ਰਿਫਤਾਰ,ਦੋਸ਼ ਆਇਦ

ਸੈਕਰਾਮੈਂਟੋ, 23 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਏਡਾਹੋ ਰਾਜ ਦੇ ਸ਼ਹਿਰ ਕੇਲੌਗ ਵਿਖੇ ਇਕ ਪਰਿਵਾਰ ਦੀ 4 ਜੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਖਬਰ ਹੈ। ਪੁਲਿਸ ਨੇ ਹੱਤਿਆ ਲਈ ਜਿੰਮੇਵਾਰ ਗਵਾਂਢੀ ਸ਼ੱਕੀ ਦੋਸ਼ੀ 31 ਸਾਲਾ ਮਜੋਰਜੋਨ ਕੇਲੋਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਵਿਰੁੱਧ ਪਹਿਲਾ ਦਰਜਾ ਹੱਤਿਆਵਾਂ ਤੇ ਲੁੱਟਮਾਰ ਕਰਨ […]

ਅੰਤਰਰਾਸ਼ਟਰੀ ਓਲੰਪਿਕ ਦਿਵਸ ਧੂਮਧਾਮ ਨਾਲ ਮਨਾਇਆ

ਪਟਿਆਲਾ, 23 ਜੂਨ (ਪੰਜਾਬ ਮੇਲ)- ਅੱਜ ਪਟਿਆਲਾ ਦੇ ਹਾਕੀ ਗਰਾਊਂਡ ਵਿੱਚ ਰੀਤੂ ਰਾਣੀ ਹਾਕੀ ਕਲੱਬ ਅਤੇ ਸੁਸਾਇਟੀ ਫਾਰ ਸਪੋਰਟਸ ਪਰਸਨ ਵੈਲਫੇਅਰ ਦੇ ਸਾਂਝੇ ਸਹਿਯੋਗ ਨਾਲ ਅੰਤਰਰਾਸ਼ਟਰੀ ਓਲੰਪਿਕ ਦਿਵਸ  ਮਨਾਇਆ ਗਿਆ। ਇਸ ਮੌਕੇ ਹਾਕੀ ਦਾ ਸ਼ੋਅ-ਮੈਚ ਵੀ ਕਰਵਾਇਆ ਗਿਆ। ਜਿਸ ਵਿਚ  ਅੰਡਰ-17 ਵਰਗ ਦੇ ਖਿਡਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਅਵਾਰਡੀ ਅਤੇ […]

ਜਰਖੜ ਹਾਕੀ ਅਕੈਡਮੀ ਨੇ ਓਲੰਪਿਕ ਡੇਅ ਮਨਾਇਆ

ਬੱਚਿਆਂ ਨੂੰ ਉਲੰਪਿਕ ਡੇਅ ਦੀ ਅਹਿਮੀਅਤ ਬਾਰੇ ਕੀਤਾ ਜਾਗਰੂਕ  ਲੁਧਿਆਣਾ, 23 ਜੂਨ (ਪੰਜਾਬ ਮੇਲ)- ਜਰਖੜ ਹਾਕੀ ਅਕੈਡਮੀ ਵੱਲੋਂ ਹਾਕੀ ਇੰਡੀਆ ਦੀਆਂ ਹਦਾਇਤਾਂ ਮੁਤਾਬਕ ਅੱਜ ਉਲੰਪਿਕ ਡੇਅ  ਜਰਖੜ ਖੇਡ ਸਟੇਡੀਅਮ ਵਿਖੇ ਮਨਾਇਆ ਗਿਆ। ਜਿਸ ਵਿੱਚ 100 ਤੋਂ ਵੱਧ ਬੱਚਿਆਂ ਨੇ ਹਿਸਾ ਲਿਆ।  ਇਸ ਮੌਕੇ  ਜਰਖੜ ਹਾਕੀ ਅਕੈਡਮੀ ਦੇ ਡਾਇਰੈਕਟਰ ਜਗਰੂਪ ਸਿੰਘ ਜਰਖੜ, ਆਮ ਆਦਮੀ ਪਾਰਟੀ ਦੇ […]

ਅਮਰੀਕਾ 2024 ‘ਚ ਭਾਰਤੀ ਪੁਲਾੜ ਯਾਤਰੀ ਨੂੰ ਭੇਜੇਗਾ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ

ਵਾਸ਼ਿੰਗਟਨ, 23 ਜੂਨ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਵੀਰਵਾਰ ਨੂੰ ਵਾਸ਼ਿੰਗਟਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਦੋਵੇਂ ਦੇਸ਼ 2024 ਵਿਚ ਭਾਰਤੀ ਪੁਲਾੜ ਯਾਤਰੀ ਨੂੰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਭੇਜਣ ਲਈ ਸਹਿਮਤ ਹੋ ਗਏ ਹਨ। ਦੁਵੱਲੀ ਗੱਲਬਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਬਾਇਡਨ ਨੇ ਕਿਹਾ ਕਿ ਦੋਹਾਂ […]

ਯੂ.ਐੱਸ. ਕੋਸਟ ਗਾਰਡ ਵੱਲੋਂ ਟਾਈਟੈਨਿਕ ਜਹਾਜ਼ ਦਾ ਮਲਬਾ ਦੇਖਣ ਗਏ 5 ਵਿਅਕਤੀਆਂ ਦੀ ਮੌਤ ਦੀ ਪੁਸ਼ਟੀ

ਬੋਸਟਨ, 23 ਜੂਨ (ਪੰਜਾਬ ਮੇਲ)- ਟਾਈਟੈਨਿਕ ਜਹਾਜ ਦਾ ਮਲਬਾ ਦੇਖਣ ਅਟਲਾਂਟਿਕ ਸਾਗਰ ਦੇ ਅੰਦਰ ਗਈ ਟਾਈਟਨ ਪਣਡੁੱਬੀ ਵਿੱਚ ਸਵਾਰ ਟਾਈਟੈਨਿਕ ਮਾਮਲਿਆਂ ਦੇ ਇੱਕ ਪ੍ਰਮੁੱਖ ਮਾਹਰ, ਇੱਕ ਬ੍ਰਿਟਿਸ਼ ਅਰਬਪਤੀ, ਇੱਕ ਅਮੀਰ ਪਾਕਿਸਤਾਨੀ ਪਰਿਵਾਰ ਦੇ ਦੋ ਮੈਂਬਰ ਅਤੇ ਮਿਸ਼ਨ ਨੂੰ ਚਲਾਉਣ ਵਾਲੀ ਕੰਪਨੀ ਦੇ ਸੀਈਓ ਦੀ ਮੌਤ ਹੋ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਯੂ.ਐੱਸ ਕੋਸਟ ਗਾਰਡ […]

ਪੰਜਾਬ ਸਰਕਾਰ ਵੱਲੋਂ ਹਟਾਏ ਜਾਣਗੇ 2 ਹੋਰ ਟੋਲ ਪਲਾਜ਼ਾ!

ਜਲੰਧਰ, 23 ਜੂਨ (ਪੰਜਾਬ ਮੇਲ)- ਇਸੇ ਸਾਲ ਅਕਤੂਬਰ ਮਹੀਨੇ ’ਚ ਸਰਹੱਦੀ ਖੇਤਰ ’ਚ ਫ਼ਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਲੱਗੇ ਦੋ ਟੋਲ ਪਲਾਜ਼ਿਆਂ ਨੂੰ ਵੀ ਹਟਾ ਦਿੱਤਾ ਜਾਵੇਗਾ। ਹੁਣ ਤੱਕ ਪੰਜਾਬ ਸਰਕਾਰ 11 ਟੋਲ ਪਲਾਜ਼ੇ ਹਟਾ ਚੁੱਕੀ ਹੈ। ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਲੱਗੇ ਦੋ ਟੋਲ ਪਲਾਜ਼ਿਆਂ ਸਮੇਤ ਸੂਬੇ ’ਚ ਸਟੇਟ ਮਾਰਗ ’ਤੇ ਲੱਗੇ ਬਾਕੀ ਸਾਰੇ 12 ਟੋਲ ਪਲਾਜ਼ਿਆਂ ਨੂੰ […]

ਓਹਾਇਓ ‘ਚ 2 ਸਾਲਾ ਬੱਚੇ ਵੱਲੋਂ ਗਲਤੀ ਨਾਲ ਆਪਣੀ 8 ਮਹੀਨਿਆਂ ਦੀ ਗਰਭਵਤੀ ਮਾਂ ਦਾ ਗੋਲੀ ਮਾਰ ਕੇ ਕਤਲ

ਵਾਸ਼ਿੰਗਟਨ, 23 ਜੂਨ (ਪੰਜਾਬ ਮੇਲ)- ਅਮਰੀਕਾ ਦੇ ਓਹੀਓ ਸੂਬੇ ਵਿੱਚ 2 ਸਾਲ ਦੇ ਇਕ ਬੱਚੇ ਨੇ ਗ਼ਲਤੀ ਨਾਲ ਆਪਣੀ 8 ਮਹੀਨਿਆਂ ਦੀ ਗਰਭਵਤੀ ਮਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਸੀ.ਐੱਨ.ਐੱਨ. ਨੇ ਵੀਰਵਾਰ ਸ਼ਾਮ ਨੂੰ ਇਕ ਬਿਆਨ ਵਿਚ ਦੱਸਿਆ ਕਿ ਨੌਰਵਾਕ ਪੁਲਿਸ ਵਿਭਾਗ ਨੂੰ 31 ਸਾਲਾ ਪੀੜਤਾ ਲੌਰਾ ਇਲਗ […]

ਕਬੱਡੀ ਖਿਡਾਰੀ ਤੇ ਉਸ ਦੀ ਮਾਂ ‘ਤੇ ਹੋਏ ਹਮਲੇ ਦੀ ਜਾਂਚ ਦੌਰਾਨ ਸਾਹਮਣੇ ਆਇਆ ਘਟਨਾ ਦਾ ਸੱਚ

ਮੋਗਾ, 23 ਜੂਨ (ਪੰਜਾਬ ਮੇਲ)- ਮੋਗਾ ਦੇ ਬੱਧਣੀ ਕਲਾ ‘ਚ ਬੀਤੀ ਰਾਤ ਘਰ ਅੰਦਰ ਦਾਖਲ ਹੋ ਕੇ ਉੱਘੇ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਅਤੇ ਉਸ ਦੀ ਮਾਂ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ ਹੋਇਆ ਹੈ। ਇਸ ਘਟਨਾ ਦੇ ਸਾਹਮਣੇ ਆਏ ਸੱਚ ਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਪੁਲਿਸ ਮੁਤਾਬਕ ਕੁਲਵਿੰਦਰ ਕਿੰਦਾ ਨੇ […]

ਬਾਇਡਨ ਜੋੜੇ ਵੱਲੋਂ ਮੋਦੀ ਲਈ ਰੱਖੇ ਰਾਤਰੀ ਭੋਜ ’ਚ ਅੰਬਾਨੀ, ਮਹਿੰਦਰਾ ਤੇ ਪਿਚਾਈ ਸਣੇ 400 ਤੋਂ ਵੱਧ ਮਹਿਮਾਨ ਪੁੱਜੇ

ਵਾਸ਼ਿੰਗਟਨ, 23 ਜੂਨ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਭਾਰਤੀ-ਅਮਰੀਕੀਆਂ ਨੇ ਭਾਰਤ-ਅਮਰੀਕੀ ਸਬੰਧਾਂ ਨੂੰ ਮਜ਼ਬੂਤ ​​ਕਰਨ ਅਤੇ ਉਸ ਦੇਸ਼ ਦੇ ਸਮੁੱਚੇ ਵਿਕਾਸ ’ਚ ਅਹਿਮ ਭੂਮਿਕਾ ਨਿਭਾਈ ਜਿਸ ਵਿੱਚ ਉਹ ਰਹਿੰਦੇ ਹਨ। ਸ੍ਰੀ ਮੋਦੀ ਨੇ ਵ੍ਹਾਈਟ ਹਾਊਸ (ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫ਼ਤਰ) ਕੰਪਲੈਕਸ ਵਿਖੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ […]

ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੰਭਾਲੀ ਸੇਵਾ 

ਸੇਵਾ ਸੰਭਾਲ ਸਮਾਗਮ ’ਚ ਸਿੰਘ ਸਾਹਿਬਾਨ ਤੇ ਪੰਥਕ ਜਥੇਬੰਦੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਅੰਮ੍ਰਿਤਸਰ, 23 ਜੂਨ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਪੰਥਕ ਰਵਾਇਤਾਂ ਅਨੁਸਾਰ ਸੇਵਾ ਸੰਭਾਲ ਲਈ ਹੈ। ਸੇਵਾ ਸੰਭਾਲ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ […]