ਹਨੀ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ, ਗੋਲਡੀ ਬਰਾੜ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ
ਨਵੀਂ ਦਿੱਲੀ, 22 ਜੂਨ (ਪੰਜਾਬ ਮੇਲ)- ਗਾਇਕ ਹਨੀ ਸਿੰਘ ਨੇ ਦਿੱਲੀ ਪੁਲਿਸ ਨੂੰ ਬੁੱਧਵਾਰ ਨੂੰ ਇਕ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ‘ਚ ਕੈਨੇਡਾ ਆਧਾਰਿਤ ਗੈਂਗਸਟਰ ਗੋਲਡੀ ਬਰਾੜ ਵੱਲੋਂ ਵਾਇਸ ਨੋਟਿਸ ਅਤੇ ਫੋਨ ਕਾਲ ਦੁਆਰਾ ਧਮਕੀ ਦੇਣ ਦਾ ਦੋਸ਼ ਲਗਾਇਆ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਨੀ ਸਿੰਘ ਨੇ ਕਿਹਾ ਕਿ ਮੇਰੇ ਸਟਾਫ਼ ਅਤੇ ਮੈਨੂੰ ਗੋਲਡੀ […]