ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇੰਡੋ-ਅਮੈਰੀਕਨ ਗਰੁੱਪ ਨਾਲ ਮੁਲਾਕਾਤ
-ਡਾ. ਸਰੋਆ, ਰਮੇਸ਼ ਸਿੰਘ ਕਰਾਚੀ ਵੀ ਹੋਏ ਸ਼ਾਮਲ – ਗਿਆਨੀ ਰਘਵੀਰ ਸਿੰਘ ਦੇ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਨਿਯੁਕਤੀ ਦਾ ਕੀਤਾ ਸਵਾਗਤ ਸੈਕਰਾਮੈਂਟੋ, 21 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਸਿੱਖ ਇੰਡੋ-ਅਮੈਰੀਕਨ ਗਰੁੱਪ ਨਾਲ ਮੁਲਾਕਤ ਕੀਤੀ। ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ […]