ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਦੇ ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਕੀਤਾ ਮੁੱਢੋਂ ਰੱਦ
ਪੰਜਾਬ ਸਰਕਾਰ ਵੱਲੋਂ ਸਿੱਖ ਮਾਮਲਿਆਂ ’ਚ ਦਖ਼ਲਅੰਦਾਜ਼ੀ ਨੂੰ ਲੈ ਕੇ 26 ਜੂਨ ਨੂੰ ਹੋਵੇਗਾ ਵਿਸ਼ੇਸ਼ ਇਜਲਾਸ- ਐਡਵੋਕੇਟ ਧਾਮੀ ਅੰਮ੍ਰਿਤਸਰ, 20 ਜੂਨ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ। ਇਥੇ ਪ੍ਰੈਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ […]